03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਰੰਗੀਆਂ ਵਿਖੇ ਕਲਸ਼ ਸ਼ੋਭਾ ਯਾਤਰਾ ਪਹੁੰਚਣ ’ਤੇ ਕੀਤਾ ਸਵਾਗਤ

ਖਰੜ, 2 ਅਗਸਤ (ਜੰਡਪੁਰੀ)- ਪਿੰਡ ਰੰਗੀਆਂ (ਘੜੂੰਆ) ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਮਿੱਟੀ ਕਲਸ਼ ਸ਼ੋਭਾ ਯਾਤਰਾ ਦੇ ਪਹੁੰਚਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਨਮ ਭੂਮੀ ਸ੍ਰੀ ਵਾਰਾਣਸੀ ਤੋਂ ਚੱਲੀ ਪਾਵਨ ਮਿੱਟੀ ਦੀ ਕਲਸ਼ ਸ਼ੋਭਾ ਯਾਤਰਾ ਭਾਰਤੀ ਜਨਤਾ ਪਾਰਟੀ ਦੇ ਸਟੇਟ ਦਫ਼ਤਰ ਤੋਂ ਹੁੰਦੀ ਹੋਈ ਪਿੰਡ ਰੰਗੀਆਂ ਵਿਖੇ ਪਹੁੰਚੀ।

ਅਜੀਤ ਡੈਸਕ 03-08-2026
ਖਰੜ, 2 ਅਗਸਤ (ਜੰਡਪੁਰੀ)- ਪਿੰਡ ਰੰਗੀਆਂ (ਘੜੂੰਆ) ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਮਿੱਟੀ ਕਲਸ਼ ਸ਼ੋਭਾ ਯਾਤਰਾ ਦੇ ਪਹੁੰਚਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਨਮ ਭੂਮੀ ਸ੍ਰੀ ਵਾਰਾਣਸੀ ਤੋਂ ਚੱਲੀ ਪਾਵਨ ਮਿੱਟੀ ਦੀ ਕਲਸ਼ ਸ਼ੋਭਾ ਯਾਤਰਾ ਭਾਰਤੀ ਜਨਤਾ ਪਾਰਟੀ ਦੇ ਸਟੇਟ ਦਫ਼ਤਰ ਤੋਂ ਹੁੰਦੀ ਹੋਈ ਪਿੰਡ ਰੰਗੀਆਂ ਵਿਖੇ ਪਹੁੰਚੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਭਾਈਚਾਰੇ, ਸੇਵਾ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਦਿੱਤਾ, ਇਸ ਲਈ ਅੱਜ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ’ਚ ਅਪਣਾਈਏ ਤੇ ਉਨ੍ਹਾਂ ਦੇ ‘ਬੇਗਮਪੁਰਾ’ ਦੇ ਸੁਪਨੇ ਨੂੰ ਘਰ-ਘਰ ਅਤੇ ਪਿੰਡ-ਪਿੰਡ ਤੱਕ ਪਹੁੰਚਾਈਏ, ਜਿਥੇ ਕਿਸੇ ਨਾਲ ਵੀ ਜਾਤ-ਪਾਤ ਜਾਂ ਊਚ-ਨੀਚ ਦਾ ਭੇਦਭਾਵ ਨਾ ਹੋਵੇ ਤੇ ਹਰ ਵਿਅਕਤੀ ਨੂੰ ਬਰਾਬਰੀ ਦਾ ਸਨਮਾਨ ਮਿਲੇ।
ਪਿਛਲੀ ਖ਼ਬਰ ਗੋਲੀ ਚਲਾਉਣ ਵਾਲਾ ਮੁਲਜ਼ਮ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ ਅਗਲੀ ਖ਼ਬਰ ਜ਼ਮੀਨ ਦੇ ਸੌਦੇ ’ਚ 30 ਲੱਖ ਰੁ. ਹੜੱਪਣ ਦੇ ਦੋਸ਼ 24 ਫ਼ੀਸਦੀ ਵਿਆਜ ਦਾ ਲਾਲਚ ਦੇ ਕੇ ਕਰੋੜਾਂ ਰੁ. ਦੀ ਠੱਗੀ ਮਾਰੇ ਜਾਣ ਸੰਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।