03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੋਲੀ ਚਲਾਉਣ ਵਾਲਾ ਮੁਲਜ਼ਮ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ

ਮਾਜਰੀ, 2 ਅਗਸਤ (ਕੁਲਵੰਤ ਸਿੰਘ ਧੀਮਾਨ)- ਬੀਤੇ ਦਿਨੀਂ ਸਾਬਕਾ ਸਰਪੰਚ ਰਜਨੀਸ਼ ਪੁਰਖ ਬੋਧਾ ਵਾਸੀ ਪਿੰਡ ਫਤਿਹਪੁਰ ਸਿਆਲਵਾ ’ਤੇ ਗੋਲੀਆਂ ਚਲਾਉਣ ਵਾਲੇ ਮਹਿੰਦਰ ਪਾਲ ਸਿੰਘ ਪੁੱਤਰ ਹਰੀ ਸਿੰਘ ਵਾਸੀ ਪਿੰਡ ਫਤਿਹਪੁਰ ਨੂੰ ਗ੍ਰਿਫ਼ਤਾਰ ਕਰਕੇ ਉਸਤੋਂ ਹਥਿਆਰ ਬਰਾਮਦ ਕਰਨ ਉਪਰੰਤ ਮੁਲਜ਼ਮ ਖ਼ਿਲਾਫ਼ ਆਰਮ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੋਂ ਉਸਨੂੰ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਤਫਤੀਸ਼ ਅਫ਼ਸਰ ਨੇ ਦੱਸਿਆ ਕਿ ਭਲਕੇ ਮੁਲਜ਼ਮ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਅਜੀਤ ਡੈਸਕ 03-08-2026

ਪਿਛਲੀ ਖ਼ਬਰ ਮੋਟਰਸਾਈਕਲ ਦੀ ਬੋਲੈਰੋ ਨਾਲ ਹੋਈ ਟੱਕਰ, ਮੋਟਰਸਾਈਕਲ ਚਾਲਕ ਦੀ ਮੌਤ ਅਗਲੀ ਖ਼ਬਰ ਪਿੰਡ ਰੰਗੀਆਂ ਵਿਖੇ ਕਲਸ਼ ਸ਼ੋਭਾ ਯਾਤਰਾ ਪਹੁੰਚਣ ’ਤੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।