09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪੰਜਾਬ ਯੂਨੀਵਰਸਿਟੀ ਦੀ ਖੋਜੀ ਵਿਦਿਆਰਥਣ ਸਵ.ਜੋਤੀ ਦੀ ਯਾਦ ’ਚ ਹਵਨ ਅਤੇ ਪ੍ਰਾਰਥਨਾ ਸਭਾ ਕਰਵਾਈ

ਚੰਡੀਗੜ੍ਹ, 8 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਕੁੜੀਆਂ ਦੇ ਹੋਸਟਲ-10 ਦੀ ਸੂਖਮ ਜੀਵ ਵਿਗਿਆਨ ਵਿਭਾਗ ਦੀ ਖੋਜ ਵਿਦਿਆਰਥਣ ਜੋਤੀ ਦੀ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਲਈ ਪ੍ਰਾਰਥਨਾ ਕਰਨ ਲਈ ਇਕ ਹਵਨ ਅਤੇ ਪ੍ਰਾਰਥਨਾ ਸਭਾ ਕਰਵਾਈ ਗਈ। ਦੱਸਣਯੋਗ ਹੈ ਕਿ 28 ਜੁਲਾਈ ਨੂੰ ਇਕ ਮੰਦਭਾਗੀ ਘਟਨਾ ਦੌਰਾਨ ਜੋਤੀ ਦਾ ਦੇਹਾਂਤ ਹੋ ਗਿਆ ਸੀ।

ਅਜੀਤ ਡੈਸਕ 09-08-2026
ਚੰਡੀਗੜ੍ਹ, 8 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਕੁੜੀਆਂ ਦੇ ਹੋਸਟਲ-10 ਦੀ ਸੂਖਮ ਜੀਵ ਵਿਗਿਆਨ ਵਿਭਾਗ ਦੀ ਖੋਜ ਵਿਦਿਆਰਥਣ ਜੋਤੀ ਦੀ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਲਈ ਪ੍ਰਾਰਥਨਾ ਕਰਨ ਲਈ ਇਕ ਹਵਨ ਅਤੇ ਪ੍ਰਾਰਥਨਾ ਸਭਾ ਕਰਵਾਈ ਗਈ। ਦੱਸਣਯੋਗ ਹੈ ਕਿ 28 ਜੁਲਾਈ ਨੂੰ ਇਕ ਮੰਦਭਾਗੀ ਘਟਨਾ ਦੌਰਾਨ ਜੋਤੀ ਦਾ ਦੇਹਾਂਤ ਹੋ ਗਿਆ ਸੀ। ਇਹ ਪ੍ਰਾਰਥਨਾ ਸਭਾ ਵਿਚ ਡੀਨ ਵਿਦਿਆਰਥੀ ਭਲਾਈ ਦੇ ਦਫ਼ਤਰ ਦੁਆਰਾ ਸੂਖਮ ਜੀਵ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ। ਜਿਸ ਵਿਚ ਹੋਸਟਲ ਦੇ ਨਿਵਾਸੀਆਂ, ਖੋਜ ਵਿਦਵਾਨਾਂ, ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਪ੍ਰਾਰਥਨਾ ਸਭਾ ਵਿਚ ਹਿੱਸਾ ਲਿਆ ਅਤੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਦਿੱਤੀ। ਸਭਾ ਵਲੋਂ ਕਰਵਾਏ ਇਸ ਹਵਨ ਵਿਚ ਸਵ. ਜੋਤੀ ਦੇ ਪਰਿਵਾਰ ਅਤੇ ਹੋਰ ਰਿਸਤੇਦਾਰਾ ਨਾਲ ਦੁੱਖ, ਸਤਿਕਾਰ ਅਤੇ ਏਕਤਾ ਦਾ ਸਮੂਹਿਕ ਪ੍ਰਗਟਾਵਾ ਦਿਖਾਈ ਦਿੱਤਾ। ਪੀ.ਯੂ ਭਾਈਚਾਰੇ ਸਵ. ਜੋਤੀ ਦੀ ਯਾਦ ਵਿਚ ਆਪਣੀ ਦਿਲੀ ਸੰਵੇਦਨਾ ਪ੍ਰਗਟ ਕੀਤੀ।
ਪਿਛਲੀ ਖ਼ਬਰ ਐਫ.ਐਸ.ਐਫ.ਟੀ.ਆਈ. ਅਤੇ ਏ.ਆਈ.ਸੀ.ਟੀ.ਈ. ਨੂੰ ਦਾਖਲੇ ਦੀ ਆਖਰੀ ਤਰੀਕ 30 ਅਕਤੂਬਰ ਤੱਕ ਵਧਾਉਣ ਦੀ ਅਪੀਲ ਅਗਲੀ ਖ਼ਬਰ ਐਮ . ਸੀ . ਐਮ. ਕਾਲਜ ’ ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।