ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ’ਚ ਪੁਲਿਸ ਵਲੋਂ ਮੌਕ ਡਰਿੱਲ
ਚੰਡੀਗੜ੍ਹ, 8 ਅਗਸਤ (ਕਪਿਲ ਵਧਵਾ)- ਅਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਦੀ ਤਿਆਰੀ ਪਰਖਣ ਲਈ ਅੱਜ ਪੰਜਾਬ ਯੂਨੀਵਰਸਿਟੀ ਦੇ ਸੈਕਟਰ-14 ਸਥਿਤ ਸਟੂਡੈਂਟ ਸੈਂਟਰ ਵਿਖੇ ਮੌਕ ਡਰਿੱਲ ਕਰਵਾਈ ਗਈ। ਇਹ ਅਭਿਆਸ ਐੱਸ.
ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟਸ ਸੈਂਟਰ ਵਿਖੇ ਮੌਕ ਡਰਿੱਲ ਦਾ ਦ੍ਰਿਸ਼। ਤਸਵੀਰ : ਗੁਰਿੰਦਰ ਸਿੰਘ
09-08-2026