13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਮਨ ਸ਼ਰਮਾ ਖਰੜ ਯੂਥ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਨਿਯੁਕਤ

ਖਰੜ, 12 ਅਗਸਤ (ਜੰਡਪੁਰੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਵਿਸਥਾਰ ਕਰਦਿਆਂ ਖਰੜ ਤੋਂ ਅਮਨ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ (ਬ) ਦਲ ਯੂਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਅਮਨ ਸ਼ਰਮਾ ਦੀ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਦੇਖਦੇ ਹੋਏ ਕੀਤੀ ਗਈ ਹੈ।

ਅਜੀਤ ਡੈਸਕ 13-08-2026
ਖਰੜ, 12 ਅਗਸਤ (ਜੰਡਪੁਰੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਵਿਸਥਾਰ ਕਰਦਿਆਂ ਖਰੜ ਤੋਂ ਅਮਨ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ (ਬ) ਦਲ ਯੂਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਅਮਨ ਸ਼ਰਮਾ ਦੀ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਦੇਖਦੇ ਹੋਏ ਕੀਤੀ ਗਈ ਹੈ। ਇਸ ਮੌਕੇ ਅਮਨ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਬਜੀਤ ਸਿੰਘ ਝਿੰਜਰ, ਵਪਾਰ ਤੇ ਉਦਯੋਗ ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਐਨ. ਕੇ. ਸ਼ਰਮਾ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਅਜਮੇਰ ਸਿੰਘ ਖੇੜਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਲਗਾਈ ਗਈ ਉਨ੍ਹਾਂ ਦੀ ਡਿਊਟੀ ਨੂੰ ਉਹ ਬਖੂਬੀ ਨਿਭਾਉਣਗੇ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਇਕ ਜ਼ਖ਼ਮੀ ਅਗਲੀ ਖ਼ਬਰ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਜੀਤੀ ਪਡਿਆਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।