14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਵ . ਮਾਨ ਸਿੰਘ ਮਨਹੇੜਾ ਦੀ ਬਰਸੀ 16 ਨੂੰ - ਦੇਵਪੁਰੀ

ਖਰੜ, 13 ਅਗਸਤ (ਗੁਰਮੁੱਖ ਸਿੰਘ ਮਾਨ)-ਬਸਪਾ ਦੇ ਨਿਧੜਕ ਅਤੇ ਅਣਥੱਕ ਰਾਸ਼ਟਰੀ ਜਨਰਲ ਸਕੱਤਰ ਸਵ. ਮਾਨ ਸਿੰਘ ਮਨਹੇੜਾ ਦੀ ਸਾਲਾਨਾ 14ਵੀਂ ਬਰਸੀ ਖਰੜ ਦੀ ਸੰਗਤ ਵਲੋਂ 16 ਅਗਸਤ ਨੂੰ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਪਿੰਡ ਖਾਨਪੁਰ ਵਿਖੇ ਮਨਾਈ ਜਾ ਰਹੀ ਹੈ।

ਅਜੀਤ ਡੈਸਕ 14-08-2026
ਖਰੜ, 13 ਅਗਸਤ (ਗੁਰਮੁੱਖ ਸਿੰਘ ਮਾਨ)-ਬਸਪਾ ਦੇ ਨਿਧੜਕ ਅਤੇ ਅਣਥੱਕ ਰਾਸ਼ਟਰੀ ਜਨਰਲ ਸਕੱਤਰ ਸਵ. ਮਾਨ ਸਿੰਘ ਮਨਹੇੜਾ ਦੀ ਸਾਲਾਨਾ 14ਵੀਂ ਬਰਸੀ ਖਰੜ ਦੀ ਸੰਗਤ ਵਲੋਂ 16 ਅਗਸਤ ਨੂੰ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਪਿੰਡ ਖਾਨਪੁਰ ਵਿਖੇ ਮਨਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਸਪਾ ਆਗੂ ਹਰਨੇਕ ਸਿੰਘ ਦੇਵਪੁਰੀ ਨੇ ਦੱਸਿਆ ਕਿ ਬਰਸੀ ਦੇ ਸੰਬੰਧ ‘ਚ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਜਾਵੇਗਾ। ਇਸ ਤੋਂ ਬਾਅਦ ਬੁਲਾਰੇ ਸਵ. ਮਾਨ ਸਿੰਘ ਮਨਹੇੜਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। 13 ਐਮਓਐਚ 20 ਹਰਨੇਕ ਸਿੰਘ ਦੇਵਪੁਰੀ
ਪਿਛਲੀ ਖ਼ਬਰ ਖਿਜ਼ਰਾਬਾਦ-ਚਟੌਲੀ ਸੜਕ ਦਾ ਵਿਧਾਇਕਾ ਅਨਮੋਲ ਗਗਨ ਮਾਨ ਨੇ ਕੀਤਾ ਉਤਘਾਟਨ ਅਗਲੀ ਖ਼ਬਰ ਰਾਮਗੜ੍ਹੀਆਂ ਬੀ.ਐੱਡ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।