18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜ਼ਿਲ੍ਹਾ ਪ੍ਰਧਾਨ ਵਲੋਂ ਜਥੇ. ਹਰਪ੍ਰੀਤ ਸਿੰਘ ਦੇ ਬਿਆਨ ਦਾ ਸਮਰਥਨ

ਖਰੜ, 17 ਅਗਸਤ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੰਦੀ ਸਿੰਘਾਂ ਦੀ ਜਲਦ ਤੋਂ ਜਲਦ ਰਿਹਾਈ ਸੰਬੰਧੀ ਦਿੱਤਾ ਗਿਆ ਬਿਆਨ ਸ਼ਲਾਘਾਯੋਗ ਹੈ। ਇਹ ਵਿਚਾਰ ਸਾਂਝੇ ਕਰਦਿਆਂ ਜ਼ਿਲ੍ਹਾ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜੋਰਾ ਸਿੰਘ ਭੁੱਲਰ ਚੱਪੜਚਿੜੀ ਨੇ ਕਿਹਾ ਉਹ ਉਕਤ ਬਿਆਨ ਨੂੰ ਪੂਰੀ ਤਰ੍ਹਾਂ ਸਮਰਥਨ ਦਿੰਦੇ ਹਨ ਅਤੇ ਉਨ੍ਹਾਂ ਦੀ ਸਰਕਾਰਾਂ ਤੋਂ ਮੰਗ ਹੈ ਕਿ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ।

ਅਜੀਤ ਡੈਸਕ 18-08-2026

ਪਿਛਲੀ ਖ਼ਬਰ ਨਾਂਦੇੜ ਹਮਲੇ ਨੇ ਲੋਕਤੰਤਰ ’ਚ ਹਿੰਸਾ ਦੇ ਖ਼ਤਰੇ ਨੂੰ ਕੀਤਾ ਉਜਾਗਰ- ਸੰਜੇ ਟੰਡਨ ਅਗਲੀ ਖ਼ਬਰ ਕੰਗ ਯਾਦਗਾਰੀ ਸਿੱਖਿਆ ਸੰਸਥਾਵਾਂ ਵਿਖੇ ਵਿੱਦਿਅਕ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।