ਜ਼ੋਨਲ ਟੂਰਨਾਮੈਂਟ ’ਚ ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਮਾਜਰੀ ਦੀ ਝੰਡੀ
ਮਾਜਰੀ, 18 ਅਗਸਤ (ਕੁਲਵੰਤ ਸਿੰਘ ਧੀਮਾਨ)- ਲਕਸ਼ਮੀ ਤਾਰਾ ਰਾਨੌਰ ਪਬਲਿਕ ਸਕੂਲ ਮਾਜਰੀ ਸਿਆਲਬਾ ਦੇ ਖਿਡਾਰੀਆਂ ਨੇ ਮੁੜ ਤੋਂ ਜ਼ੋਨਲ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ‘ਤੇ ਸਕੂਲ ਦੇ ਖੇਡ ਇੰਚਾਰਜ ਰਵਿੰਦਰ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਮਾਣ ਵਧਾਇਆ ਹੈ।
ਅਜੀਤ ਡੈਸਕ
19-08-2026