23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਏ. ਪੀ. ਕੇ. ਫਾਈਲ ਭੇਜ ਕੇ 85 ਹਜ਼ਾਰ ਦੀ ਠੱਗੀ, ਦਿੱਲੀ ਤੋਂ ਦੋ ਸਾਈਬਰ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 22 ਅਗਸਤ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਥਾਣੇ ਨੇ ਏ. ਪੀ.

ਅਜੀਤ ਡੈਸਕ 23-08-2026
ਚੰਡੀਗੜ੍ਹ, 22 ਅਗਸਤ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਥਾਣੇ ਨੇ ਏ. ਪੀ. ਕੇ. ਫਾਈਲ ਰਾਹੀਂ 85 ਹਜ਼ਾਰ ਰੁਪਏ ਦੀ ਆਨਲਾਈਨ ਠੱਗੀ ਦੇ ਮਾਮਲੇ ਵਿਚ ਦਿੱਲੀ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨੋਹਰ (30) ਵਾਸੀ ਟੈਗੋਰ ਗਾਰਡਨ ਐਕਸਟੈਂਸ਼ਨ ਤੇ ਅੰਕਿਤ ਗੁਪਤਾ (20) ਵਾਸੀ ਤਿਲਕ ਨਗਰ, ਦਿੱਲੀ ਵਜੋਂ ਹੋਈ ਹੈ। ਪੁਲਿਸ ਅਨੁਸਾਰ ਚੰਡੀਗੜ੍ਹ ਵਾਸੀ ਸ਼ਿਕਾਇਤਕਰਤਾ ਦੇ ਆਈ. ਸੀ. ਆਈ. ਸੀ. ਆਈ. ਬੈਂਕ ਖਾਤੇ ਨਾਲ ਲਿੰਕ ਯੂ. ਪੀ. ਆਈ. ਤੋਂ 85 ਹਜ਼ਾਰ ਰੁਪਏ ਧੋਖੇ ਨਾਲ ਕੱਢਵਾ ਲਏ ਗਏ ਸਨ। ਜਾਂਚ ਦੌਰਾਨ ਸਾਹਮਣੇ ਆਇਆ ਕਿ ਪੀੜਤ ਦੇ ਮੋਬਾਈਲ ’ਤੇ ਏ. ਪੀ. ਕੇ. ਫਾਈਲ ਭੇਜ ਕੇ ਉਸ ਨੂੰ ਚਾਲੂ ਕਰਵਾਇਆ, (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਪੰਜਾਬ ਨੂੰ ਅੱਜ ਇਕ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ-ਮੁੱਖ ਮੰਤਰੀ ਸੈਣੀ ਅਗਲੀ ਖ਼ਬਰ ਬਲੋਚਿਸਤਾਨ ’ਚ ਹਿੰਦੂ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।