26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਵ. ਮਾਤਾ ਗੁਰਨਾਮ ਕੌਰ ਨਮਿਤ ਅੰਤਿਮ ਅਰਦਾਸ ਅੱਜ

ਖਰੜ, 25 ਅਗਸਤ (ਗੁਰਮੁੱਖ ਸਿੰਘ ਮਾਨ)- ਲਾਇਨਜ਼ ਕਲੱਬ ਖਰੜ ਸਿਟੀ ਦੇ ਸੀਨੀਅਰ ਮੈਂਬਰ ਅਤੇ ਪੱਤਰਕਾਰ ਕੁਲਦੀਪ ਸਿੰਘ ਢਿੱਲੋਂ ਦੀ ਮਾਤਾ ਗੁਰਨਾਮ ਕੌਰ, ਜੋ ਕਿ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਤੇ ਅੰਤਿਮ ਅਰਦਾਸ ਅੱਜ 26 ਅਗਸਤ ਨੂੰ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਚੌਧਰੀ ਹਰੀ ਸਿੰਘ ਨਗਰ ਬਡਾਲਾ ਰੋਡ ਖਰੜ (ਨੇੜੇ ਅਨਾਜ਼ ਮੰਡੀ ਖਰੜ) ਵਿਖੇ ਦੁਪਹਿਰ 12 ਵਜੇ ਤੋਂ ਲੈ ਕੇ 1 ਵਜੇ ਦੇ ਵਿਚਕਾਰ ਹੋਵੇਗੀ। ਇਸ ਮੌਕੇ ਵੱਖ-ਵੱਖ ਰਾਜਸੀ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸਥਾਨਕ ਪਤਵੰਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

ਅਜੀਤ ਡੈਸਕ 26-08-2026

ਪਿਛਲੀ ਖ਼ਬਰ ਰਾਣਾ ਕੁਸ਼ਲਪਾਲ ਦਾ ਮਾਰਕੀਟ ਕਮੇਟੀ ਕੁਰਾਲੀ ਦਾ ਚੇਅਰਮੈਨ ਚੁਣੇ ਜਾਣ ’ਤੇ ਪਿੰਡ ਵਾਸੀਆਂ ਵਲੋਂ ਸਨਮਾਨ ਅਗਲੀ ਖ਼ਬਰ ਲਖਵਿੰਦਰ ਸਿੰਘ ਸੇਖੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।