ਜਨਮ ਦਿਨ ਮੁਬਾਰਕ ਦੀਵਿਸ਼ਾ ਬਿਸਵਾਸ ਪਿਤਾ : ਸੰਜੂ ਬਿਸਵਾਸ ਮਾਤਾ : ਸੁਸਮਿਤਾ ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੂਬਾ ਸਰਕਾਰ ਦੀ ਮਨਸ਼ਾ ਜੱਗ ਜ਼ਾਹਿਰ ਹੋਈ- ਸਵਰਨਜੀਤ ਕੌਰ
ਖਰੜ, 27 ਅਗਸਤ (ਗੁਰਮੁੱਖ ਸਿੰਘ ਮਾਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੈਂਬਰ ਸਵਰਨਜੀਤ ਕੌਰ ਨੇ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਭਰ ਦੇ ਮੁਲਾਜ਼ਮਾਂ ਨੂੰ ਮੀਟਿੰਗ ਦਾ ਸੱਦਾ ਦੇ ਕੇ ਬਾਅਦ ਵਿਚ ‘ਹੜਤਾਲ ਤੇ ਗੱਲਬਾਤ ਇਕੱਠੇ ਨਹੀਂ’ ਦਾ ਟਵੀਟ ਕਰਕੇ ਮੀਟਿੰਗ ਤੋਂ ਮੁਕਰ ਜਾਣ ਨਾਲ ਸਰਕਾਰ ਦੀ ਮੁਲਾਜ਼ਮਾਂ ਦੀ ਮੰਗਾਂ ਪ੍ਰਤੀ ਮਨਸ਼ਾ ਜੱਗ ਜ਼ਾਹਿਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਲਾਜ਼ਮ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਮੰਗਾਂ ਤੇ ਡੀ.
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੈਂਬਰ ਸਵਰਨਜੀਤ ਕੌਰ।
28-08-2026