ਮੁੱਕੇਬਾਜ਼ੀ ’ਚ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ
ਕੁਰਾਲੀ, 27 ਅਗਸਤ (ਹਰਪ੍ਰੀਤ ਸਿੰਘ)- ਸ਼ਹਿਰ ਦੇ ਮੋਰਿੰਡਾ ਰੋਡ ‘ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਕੁੰਭੜਾ ਵਿਖੇ ਜ਼ਿਲ੍ਹਾ ਸਕੂਲ ਟੂਰਨਾਮੈਂਟ 2026-27 ਤਹਿਤ ਕਰਵਾਈ ਗਈ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਮੁੱਖ ਅਧਿਆਪਕਾ ਡਾ.
ਨੈਸ਼ਨਲ ਪਬਲਿਕ ਸਕੂਲ ਦੇ ਤਗ਼ਮੇ ਜਿੱਤਣ ਵਾਲੇ ਖਿਡਾਰੀ ਯੁਵਰਾਜ ਸਿੰਘ ਰਾਠੌਰ ਤੇ ਅਮਨਿੰਦਰ ਸਿੰਘ ਆਪਣੇ ਕੋਚ ਪਵਨ ਕੁਮਾਰ ਨਾਲ। ਤਸਵੀਰ : ਹਰਪ੍ਰੀਤ ਸਿੰਘ
28-08-2026