30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੋਮ ਚੰਦ ਗੋਇਲ ਸਵਦੇਸ਼ੀ ਵਪਾਰੀ ਮੰਚ ਪੰਜਾਬ ਦੇ ਸੂਬਾ ਕਨਵੀਨਰ ਨਿਯੁਕਤ

ਲਾਲੜੂ, 29 ਅਗਸਤ (ਰਾਜਬੀਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੋਮ ਚੰਦ ਗੋਇਲ ਨੂੰ ਸਵਦੇਸੀ ਵਪਾਰੀ ਮੰਚ ਪੰਜਾਬ ਦਾ ਸੂਬਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਵਦੇਸੀ ਜਾਗਰਨ ਮੰਚ ਦੇ ਅਖਿਲ ਭਾਰਤੀ ਸਹਿ-ਸੰਸਥਾਪਕ ਸਤੀਸ਼ ਕੁਮਾਰ ਅਤੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਲੱਦਾਖ ਦੇ ਸੰਗਠਨ ਸਕੱਤਰ ਵਿਨੈ ਕੁਮਾਰ ਵਲੋਂ ਕੀਤੀ ਗਈ।

ਅਜੀਤ ਡੈਸਕ 30-08-2026
ਲਾਲੜੂ, 29 ਅਗਸਤ (ਰਾਜਬੀਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੋਮ ਚੰਦ ਗੋਇਲ ਨੂੰ ਸਵਦੇਸੀ ਵਪਾਰੀ ਮੰਚ ਪੰਜਾਬ ਦਾ ਸੂਬਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਵਦੇਸੀ ਜਾਗਰਨ ਮੰਚ ਦੇ ਅਖਿਲ ਭਾਰਤੀ ਸਹਿ-ਸੰਸਥਾਪਕ ਸਤੀਸ਼ ਕੁਮਾਰ ਅਤੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਲੱਦਾਖ ਦੇ ਸੰਗਠਨ ਸਕੱਤਰ ਵਿਨੈ ਕੁਮਾਰ ਵਲੋਂ ਕੀਤੀ ਗਈ। ਇਸ ਮੌਕੇ ਸਵਦੇਸੀ ਵਪਾਰੀ ਮੰਚ ਦੇ ਅਖਿਲ ਭਾਰਤੀ ਸਹਿ-ਕਨਵੀਨਰ ਸੰਦੀਪ ਬਾਂਸਲ ਨੇ ਸੋਮ ਚੰਦ ਗੋਇਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ। ਉਨ ੍ਹਾਂ ਕਿਹਾ ਕਿ ਸੋਮ ਚੰਦ ਗੋਇਲ ਦੇ ਤਜ਼ਰਬੇ ਅਤੇ ਅਗਵਾਈ ਨਾਲ ਪੰਜਾਬ ‘ਚ ਸਵਦੇਸੀ ਵਪਾਰ ਨੂੰ ਉਤਸ਼ਾਹਿਤ ਕਰਨ ਅਤੇ ਵਪਾਰੀਆਂ ਨੂੰ ਸੰਗਠਿਤ ਕਰਨ ਲਈ ਮੰਚ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸੋਮ ਚੰਦ ਗੋਇਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਬੜਮਾਜਰਾ ਵਿਖੇ ਟਰੈਕਟਰ ਵਲੋਂ ਦਰੜੇ ਜਾਣ ਕਾਰਨ 4 ਸਾਲਾ ਬੱਚੇ ਦੀ ਮੌਤ ਅਗਲੀ ਖ਼ਬਰ ਕੁਰਾਲੀ ਵਿਖੇ ਹੋਏ ਮਹਿਲਾ ਦੇ ਕਤਲ ਮਾਮਲੇ ਨੂੰ ਪੁਲਿਸ ਨੇ ਕੁਝ ਘੰਟਿਆਂ ’ਚ ਸੁਲਝਾਇਆ-ਮੁਲਜ਼ਮ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।