ਪਿੰਡ ਮੁਬਾਰਿਕਪੁਰ ਵਿਖੇ ਔਰਤਾਂ ਨਾਲ ਕੁੱਟਮਾਰ , ਮਾਂ - ਧੀ ਹੋਈਆਂ ਜ਼ਖ਼ਮੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ਼ ਸੋਸ਼ਲ ਮੀਡੀਆ ’ਤੇ ਹੋਈ ਵਾਇਰਲ
ਡੇਰਾਬੱਸੀ, 8 ਸਤੰਬਰ (ਗੁਰਮੀਤ ਸਿੰਘ)-ਪਿੰਡ ਮੁਬਾਰਿਕਪੁਰ ਵਿਖੇ ਇਕ ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ‘ਚ ਜ਼ਖ਼ਮੀ ਹੋਈ ਹਰਪ੍ਰੀਤ ਕੌਰ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਉਸ ਦੀ ਧੀ ਹਰਵਿੰਦਰ ਕੌਰ ਨੂੰ ਵੀ ਸੱਟਾਂ ਲੱਗੀਆਂ ਹਨ।
ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖਮੀ ਔਰਤਾਂ ਮਾਮਲੇ ਬਾਰੇ ਜਾਣਕਾਰੀ ਦਿੰਦੀਆਂ ਹੋਈਆਂ। (ਸੱਜੇ) ਸੀ. ਸੀ. ਟੀ. ਵੀ. ਫੁਟੇਜ ’ਚ ਕੈਦ ਕੁੱਟਮਾਰ ਦੀ ਘਟਨਾ। ਤਸਵੀਰ : ਗੁਰਮੀਤ ਸਿੰਘ
09-09-2026