24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜਾਬ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ’ ਚ ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਚੰਡੀਗੜ੍ਹ, 23 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮਨੋਵਿਗਿਆਨ ਵਿਭਾਗ ਨੇ ਚੇਅਰਪਰਸਨ ਪ੍ਰੋ. ਡਾ.

ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮਨੋਵਿਗਿਆਨ ਵਿਭਾਗ ਨੇ ਚੇਅਰਪਰਸਨ ਪ੍ਰੋ. ਡਾ. ਸੀਮਾ ਵਿਨਾਇਕ ਦੀ ਅਗਵਾਈ ਹੇਠ ‘ਡਿਜੀਟਲ ਸਫ਼ਾਈ ਤੇ ਮਾਨਸਿਕ ਸਿਹਤ’ ਵਿਸ਼ੇ ’ਤੇ ਇਕ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਪ੍ਰੋ. ਮੋਨਿਕਾ ਮੁੰਜਿਆਲ ਸਿੰਘ ਨੇ ਸ਼ਿਰਕਤ ਕੀਤੀ। ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਅਤੇ ਹਾਜ਼ਰੀ ਭਰਨ ਲਈ ਬਹੁਤ ਉਤਸ਼ਾਹ ਦਿਖਾਇਆ। ਭਾਸ਼ਣ ਮੁਕਾਬਲੇ ਵਿਚ ਪਹਿਲਾ ਇਨਾਮ ਸੁਪਿੰਦਰ ਕੌਰ ਨੇ ਪ੍ਰਾਪਤ ਕੀਤਾ, ਹੌਸਲਾ ਅਫਜ਼ਾਈ ਇਨਾਮ ਧੀਰਿਆ ਸੂਦ ਨੇ ਜਿੱਤਿਆ। ਪੋਸਟਰ ਮੇਕਿੰਗ ਮੁਕਾਬਲੇ ਵਿਚੋਂ ਪ੍ਰਭਜੋਤ ਕੌਰ ਪਹਿਲੇ ਸਥਾਨ ’ਤੇ ਰਹੀ।
ਪਿਛਲੀ ਖ਼ਬਰ ਯੂ.ਟੀ ਇੰਟਰ ਸਕੂਲ ਕ੍ਰਿਕਟ ਟੂਰਨਾਮੈਂਟ ’ਚ ਸੇਂਟ ਜ਼ੇਵੀਅਰਜ਼ ਦੀ ਖਿਡਾਰਨਾਂ ਅੰਡਰ-17 ’ਚ ਮਾਰੀ ਬਾਜ਼ੀ ਅਗਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਲਾਲੜੂ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।