4 ਸਰਕਾਰੀ ਜਨਰਲ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਮੰਗ, ਜੀ.ਆਈ.ਈ.ਏ.ਆਈ.ਏ. ਨੇ ਚੰਡੀਗੜ੍ਹ ਵਿੱਚ ਸੰਪਰਕ ਮੁਹਿੰਮ ਕੀਤੀ ਸ਼ੁਰੂ
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ) : ਸਰਕਾਰੀ ਖੇਤਰ ਦੀਆਂ ਜਨਰਲ ਬੀਮਾ ਕੰਪਨੀਆਂ ਨੂੰ ਹੋਰ ਮਜ਼ਬੂਤ ਅਤੇ ਸਮਰੱਥ ਬਣਾਉਣ ਲਈ 4 ਸਰਕਾਰੀ ਜਨਰਲ ਬੀਮਾ ਕੰਪਨੀਆਂ ਦਾ ਰਲੇਵਾਂ ਕਰਕੇ ਭਾਰਤੀ ਜੀਵਨ ਬੀਮਾ ਨਿਗਮ (ਐਲ. ਆਈ.
ਚੰਡੀਗੜ੍ਹ ’ਚ ਕੌਮੀ ਜਨਰਲ ਸਕੱਤਰ ਤਿ੍ਰਲੋਕ ਸਿੰਘ ਸਰਕਾਰੀ ਖੇਤਰ ਦੀਆਂ ਜਨਰਲ ਬੀਮਾ ਕੰਪਨੀਆਂ ਬਾਰੇ ਗੱਲ ਕਰਦੇ ਹੋਏ। ਤਸਵੀਰ: ਕਮਲਜੀਤ ਸਿੰਘ
30-09-2026