02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਡਾ . ਬਲਬੀਰ ਸਿੰਘ ਨੇ 6 ਨਵ - ਨਿਯੁਕਤ ...

( ਸਫ਼ਾ 5 ਦੀ ਬਾਕੀ ) ਸੌਂਪੇ। ਨਵ-ਨਿਯੁਕਤ ਅਧਿਕਾਰੀਆਂ ਵਿੱਚ ਅਨੀਸ਼ ਪਾਲ ਸਿੰਘ, ਸ਼ਿਵਾਲੀ ਬਾਵਾ, ਗੁਰਲੀਨ ਕੌਰ, ਈਸ਼ਾ ਰਾਣੀ, ਪ੍ਰਿਯੰਕਾ ਅਤੇ ਸ਼ੁਭਮ ਸ਼ਰਮਾ ਸ਼ਾਮਿਲ ਹਨ।

ਅਜੀਤ ਡੈਸਕ 01-10-2026
( ਸਫ਼ਾ 5 ਦੀ ਬਾਕੀ ) ਸੌਂਪੇ। ਨਵ-ਨਿਯੁਕਤ ਅਧਿਕਾਰੀਆਂ ਵਿੱਚ ਅਨੀਸ਼ ਪਾਲ ਸਿੰਘ, ਸ਼ਿਵਾਲੀ ਬਾਵਾ, ਗੁਰਲੀਨ ਕੌਰ, ਈਸ਼ਾ ਰਾਣੀ, ਪ੍ਰਿਯੰਕਾ ਅਤੇ ਸ਼ੁਭਮ ਸ਼ਰਮਾ ਸ਼ਾਮਿਲ ਹਨ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ ਨਾਲ ਨਿਭਾਉਣ ਅਤੇ ਜਨਤਕ ਸਿਹਤ ਲਈ ਪੇਸ਼ੇਵਰ ਢੰਗ ਤੇ ਵਚਨਬੱਧਤਾ ਨਾਲ ਅਣਥੱਕ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਲਈ ਸੁਰੱਖਿਅਤ ਅਤੇ ਮਿਆਰੀ ਭੋਜਨ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀ ਸਿਹਤ ਦੀ ਰਾਖੀ ਲਈ ਪੂਰੀ ਇਮਾਨਦਾਰੀ ਅਤੇ ਚੌਕਸੀ ਨਾਲ ਆਪਣੇ ਫਰਜ਼ ਨਿਭਾਉਣ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਹਰਸ਼ਦੀਪ ਕੌਰ ਦੀ ਸੂਫ਼ੀਆਨਾ ਆਵਾਜ਼ ਨਾਲ ਗੂੰਜਿਆ ਓਮੈਕਸ ਵਰਲਡ ਸਟਰੀਟ , 3 ਹਜ਼ਾਰ ਤੋਂ ਵੱਧ ਸੰਗੀਤ ਪ੍ਰੇਮੀ ਹੋਏ ਰੂਬਰੂ ਅਗਲੀ ਖ਼ਬਰ 38 ਸਾਲ ਪੁਰਾਣੇ ਰਣਜੀਤ ਸਾਗਰ ਡੈਮ ਭੂਮੀ ਮੁਆਵਜ਼ਾ ਮਾਮਲੇ ’ ਚ ਸਾਰੇ 11 ਮੁਲਜ਼ਮ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।