08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਖਰੜ ਵਲੋਂ ਭਲਕੇ ਤੋਂ ਸ੍ਰੀ ਰਾਮ ਲੀਲ੍ਹਾ ਦੀ ਕੀਤੀ ਜਾਵੇਗੀ ਸ਼ੁਰੂਆਤ - ਵਰਿੰਦਰ ਭਾਮਾ

ਖਰੜ, 7 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਖਰੜ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਮੰਚਨ 9 ਅਕਤੂਬਰ ਤੋਂ ਕੀਤਾ ਜਾ ਰਿਹਾ ਹੈ. ਜਿਸ ਦਾ ਉਦਘਾਟਨ ਪੰਜਾਬ ਕਾਂਗਰਸ ਦੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਰਾਤੀ 9 ਵਜੇ ਕੀਤਾ ਜਾਵੇਗਾ।

ਅਜੀਤ ਡੈਸਕ 08-10-2026
ਖਰੜ, 7 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਖਰੜ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਮੰਚਨ 9 ਅਕਤੂਬਰ ਤੋਂ ਕੀਤਾ ਜਾ ਰਿਹਾ ਹੈ. ਜਿਸ ਦਾ ਉਦਘਾਟਨ ਪੰਜਾਬ ਕਾਂਗਰਸ ਦੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਰਾਤੀ 9 ਵਜੇ ਕੀਤਾ ਜਾਵੇਗਾ। ਪਹਿਲੇ ਦਿਨ ਸਰਵਣ ਕੁਮਾਰ ਦਾ ਸੀਨ ਪੇਸ਼ ਕੀਤਾ ਜਾਵੇਗਾ। ਇਹ ਜਾਣਕਾਰੀ ਵਰਿੰਦਰ ਭਾਮਾ ਵਲੋਂ ਦਿੱਤੀ ਗਈ। ਇਸ ਤੋਂ ਪਹਿਲਾਂ ਸ਼ੁਰੂਆਤ ਨੂੰ ਲੈ ਕੇ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਲੈ ਕੇ ਕਲੱਬ ਦੀ ਮੀਟਿੰਗ ਵੀ ਹੋਈ ਜਿਸ ਵਿਚ ਪ੍ਰਧਾਨ ਸ਼ਿਵ ਚਰਨ ਪਿੰਕੀ, ਯੋਗੇਸ਼ ਕਪਿਲ, ਹਰਗੋਪਾਲ ਵਰਮਾ, ਪ੍ਰਵੀਨ ਕਰਵਲ, ਸਰਬਜੀਤ ਵਿੱਕੀ, ਸ਼ਾਮ ਸੁੰਦਰ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਯੂਨੀਵਰਸਲ ਕਾਲਜ ਵਿਖੇ ‘ ਕੰਟੀਨੀ ਮੰਡੀਰ ’ ਦੇ ਹੋਸਟ ਰਵਨੀਤ ਸਿੰਘ ਤੇ ਟੀਮ ਨੇ ਲਾਈਆਂ ਰੌਣਕਾਂ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਡੇਰਾਬੱਸੀ ਦੀ ਨਵੀਂ ਕਮੇਟੀ ਦਾ ਗਠਨ ਜ਼ੈਲਦਾਰ ਸਿੰਘ ਹੱਸਮੁਖ ਮੁੜ ਪ੍ਰਧਾਨ, ਲੈਕਚਰਾਰ ਜੈਪਾਲ ਬਣੇ ਜਨਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।