ਪੰਚਕੂਲਾ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਹਰਿਆਣਾ ਪੁਲਿਸ ਦੇ 28 ਜਵਾਨਾਂ ਨੇ ਦੇਸ਼ ਦੀ ਸੇਵਾ ਕਰਦਿਆਂ ਦਿੱਤੀ ਸ਼ਹਾਦਤ - ਡੀ . ਜੀ . ਪੀ .
ਪੰਚਕੂਲਾ, 21 ਅਕਤੂਬਰ (ਕਪਿਲ)- ਪੰਚਕੂਲਾ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਰਿਆਣਾ ਦੇ ਡੀ.
ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਪੰਚਕੂਲਾ ਪੁਲਿਸ ਲਾਈਨ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਹਰਿਆਣਾ ਦੇ ਡੀ. ਜੀ. ਪੀ. ਅਜੈ ਸਿੰਗਲ। ਤਸਵੀਰ : ਕਪਿਲ
22-10-2026