04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪੀ. ਜੀ. ਆਈ. ਦੀ ਸਿਹਤ ਤੇ ਸਿੱਖਿਆ ਲਈ ਦੇਹ ਕੀਤੀ ਦਾਨ

ਚੰਡੀਗੜ੍ਹ, 3 ਨਵੰਬਰ (ਮਾਰਕੰਡਾ)-ਪੀ. ਜੀ.

ਨਰਿੰਦਰ ਕੌਰ 04-11-2026
ਚੰਡੀਗੜ੍ਹ, 3 ਨਵੰਬਰ (ਮਾਰਕੰਡਾ)-ਪੀ. ਜੀ. ਆਈ. ਚੰਡੀਗੜ੍ਹ ਦੇ ਐਨਾਟੋਮੀ ਵਿਭਾਗ ਨੂੰ ਨਰਿੰਦਰ ਕੌਰ ਪਤਨੀ ਜਤਿੰਦਰ ਸਿੰਘ ਉਮਰ 92 ਸਾਲ ਵਾਸੀ ਐਸ. ਏ. ਐਸ. ਨਗਰ (ਮੁਹਾਲੀ) ਦੀ ਦੇਹ ਪ੍ਰਾਪਤ ਹੋਈ, ਜਿਨ੍ਹਾਂ ਦੀ ਮੌਤ 2 ਨਵੰਬਰ ਨੂੰ ਹੋਈ ਸੀ। ਉਨ੍ਹਾਂ ਦੇ ਸਰੀਰ ਨੂੰ ਉਨ੍ਹਾਂ ਦੇ ਪੁੱਤਰਾਂ ਮਨਿੰਦਰ ਸਿੰਘ ਢੀਂਡਸਾ, ਹਰਸ਼ਿੰਦਰ ਸਿੰਘ ਨੇ ਉਨ੍ਹਾਂ ਦੀ ਦਿੱਲੀ ਇੱਛਾ ਅਨੁਸਾਰ ਬਾਕੀ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਪੀ. ਜੀ. ਆਈ. ਦੀ ਸਿਹਤ ਤੇ ਸਿੱਖਿਆ ਲਈ ਦਾਨ ਕਰ ਦਿੱਤਾ ਗਈ। ਵਿਭਾਗ ਇਸ ਨੇਕ ਕਾਰਜ ਲਈ ਪਰਿਵਾਰਕ ਮੈਂਬਰਾਂ ਦਾ ਧੰਨਵਾਦੀ ਕੀਤਾ।
ਪਿਛਲੀ ਖ਼ਬਰ 26 ਨੂੰ ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ-ਨਾਇਬ ਸਿੰਘ ਸੈਣੀ ਅਗਲੀ ਖ਼ਬਰ ਤਾਲਮੇਲ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।