05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਿੰਡ ਢਕੌਰਾਂ ਕਲਾਂ ਤੋਂ ਸੰਗਰੂਰ ਰੈਲੀ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਕੀਤੀ ਸ਼ਮੂਲੀਅਤ

ਮਾਜਰੀ, 4 ਨਵੰਬਰ ( ਕੁਲਵੰਤ ਸਿੰਘ ਧੀਮਾਨ)- ਕਾਂਗਰਸ ਪਾਰਟੀ ਦੀ ਸੰਗਰੂਰ ਰੈਲੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਹੀ ਵਿਚ ਗੁਰਮੀਤ ਸਿੰਘ ਢਕੋਰਾਂ ਨੇ ਆਪਣੇ ਸਮਰਥਕਾਂ ਸਮੇਤ ਵੱਡੇ ਕਾਫ਼ਲੇ ਦੌਰਾਨ ਸੰਗਰੂਰ ਰੈਲੀ ਵਿਚ ਸ਼ਮੂਲੀਅਤ ਕੀਤੀ। ਗੁਰਮੀਤ ਸਿੰਘ ਢਕੋਰਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਲੋਕਾਂ ਵਲੋਂ ਭਾਰੀ ਉਤਸ਼ਾਹ ਵੇਖਿਆ ਗਿਆ ਹੈ ਕਿਉਂਕਿ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਵਿਚ ਬਲਾਕ ਮਾਜਰੀ ਸਮੇਤ ਵੱਖ-ਵੱਖ ਕਸਬਿਆਂ ਤੇ ਸ਼ਹਿਰਾਂ ਵਿਚ ਵੱਡੀ ਗਿਣਤੀ ਵਿਚ ਕਾਫ਼ਲਿਆਂ ਦੇ ਰੂਪ ਵਿਚ ਹਾਜ਼ਰੀ ਲਵਾਈ ਗਈ।

ਅਜੀਤ ਡੈਸਕ 05-11-2026

ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਲਈ ਮੁਹਾਲੀ ਤੋਂ ਬੇਦੀ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕੀਤੇ ਜਾਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ’ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।