08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਰਕਾਰੀ ਕਾਲਜ 11 ਦੇ ਵਿਦਿਆਰਥੀਆਂ ਨੇ ‘ ਗ੍ਰੀਨ ਦੀਵਾਲੀ , ਸਵੱਛ ਦੀਵਾਲੀ ’ ਸੰਬੰਧੀ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 7 ਨਵੰਬਰ (ਮਾਰਕੰਡਾ)-ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11 ਚੰਡੀਗੜ੍ਹ ਵਿਖੇ ਵਿਦਿਆਰਥੀਆਂ ਨੇ ‘ਗ੍ਰੀਨ ਦੀਵਾਲੀ, ਸਵੱਛ ਦੀਵਾਲੀ’ ਸੰਬੰਧੀ ਪ੍ਰੋਗਰਾਮ ਕਰਵਾਇਆ। ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਰਵਾਇਤੀ ਦੀਵਿਆਂ ਦੀ ਪੇਂਟਿੰਗ ਤੇ ਸਜਾਵਟ ਰਾਹੀਂ ਆਪਣੀ ਕਲਾਤਮਕ ਪ੍ਰਤਿਭਾ ਦਿਖਾਉਣ ਲਈ ਇਕ ਰਚਨਾਤਮਕ ਮੰਚ ਪ੍ਰਦਾਨ ਕੀਤਾ।

ਅਜੀਤ ਡੈਸਕ 08-11-2026
ਚੰਡੀਗੜ੍ਹ, 7 ਨਵੰਬਰ (ਮਾਰਕੰਡਾ)-ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11 ਚੰਡੀਗੜ੍ਹ ਵਿਖੇ ਵਿਦਿਆਰਥੀਆਂ ਨੇ ‘ਗ੍ਰੀਨ ਦੀਵਾਲੀ, ਸਵੱਛ ਦੀਵਾਲੀ’ ਸੰਬੰਧੀ ਪ੍ਰੋਗਰਾਮ ਕਰਵਾਇਆ। ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਰਵਾਇਤੀ ਦੀਵਿਆਂ ਦੀ ਪੇਂਟਿੰਗ ਤੇ ਸਜਾਵਟ ਰਾਹੀਂ ਆਪਣੀ ਕਲਾਤਮਕ ਪ੍ਰਤਿਭਾ ਦਿਖਾਉਣ ਲਈ ਇਕ ਰਚਨਾਤਮਕ ਮੰਚ ਪ੍ਰਦਾਨ ਕੀਤਾ। ਸਮਾਗਮ ਦਾ ਮੁੱਖ ਉਦੇਸ਼ ਵਾਤਾਵਰਨ ਪ੍ਰਤੀ ਜਾਗਰੂਕ ਤੇ ਜ਼ਿੰਮੇਵਾਰ ਆਦਤਾਂ ਅਪਣਾਉਂਦੇ ਹੋਏ ਆਪਣੀਆਂ ਸੱਭਿਆਚਾਰਕ ਪ੍ਰੰਪਰਾਵਾਂ ਨੂੰ ਸੰਭਾਲਣ ਦੀ ਮਹੱਤਤਾ ਉਜਾਗਰ ਕੀਤਾ।
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਨਵੀਨਤਾਕਾਰੀ ਤੇ ਅਗਾਂਹਵਧੂ ਮਾਡਲ ਕੀਤੇ ਪੇਸ਼ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।