13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੁਖਵਿੰਦਰ ਸਿੰਘ ਗਿੱਲ ਨੇ ਸੰਭਾਲੀ ਜ਼ੀਰਕਪੁਰ ਥਾਣੇ ਦੀ ਕਮਾਨ

ਜ਼ੀਰਕਪੁਰ, 12 ਨਵੰਬਰ (ਮਨਿੰਦਰ ਸਿੰਘ)-ਸੁਖਵਿੰਦਰ ਸਿੰਘ ਗਿੱਲ ਨੇ ਜ਼ੀਰਕਪੁਰ ਥਾਣੇ ਦੇ ਨਵੇਂ ਐੱਸ. ਐੱਚ.

ਜ਼ੀਰਕਪੁਰ ਥਾਣੇ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਦੇ ਹੋਏ ਇੰਸਪੈਕਟਰ ਸੁਖਵਿੰਦਰ ਸਿੰਘ ਗਿੱਲ 13-11-2026
ਜ਼ੀਰਕਪੁਰ, 12 ਨਵੰਬਰ (ਮਨਿੰਦਰ ਸਿੰਘ)-ਸੁਖਵਿੰਦਰ ਸਿੰਘ ਗਿੱਲ ਨੇ ਜ਼ੀਰਕਪੁਰ ਥਾਣੇ ਦੇ ਨਵੇਂ ਐੱਸ. ਐੱਚ. ਓ. ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਦੀ ਨਿਯੁਕਤੀ ਪਹਿਲੇ ਥਾਣਾ ਮੁਖੀ ਜਸਵੀਰ ਸਿੰਘ ਤੂਰ ਦੇ ਤਬਾਦਲੇ ਤੋਂ ਬਾਅਦ ਹੋਈ ਹੈ। ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸ਼ਹਿਰ ‘ਚ ਕਾਨੂੰਨ ਵਿਵਸਥਾ ਮਜ਼ਬੂਤ ਕਰਨਾ ਤੇ ਲੋਕਾਂ ਦੇ ਸਹਿਯੋਗ ਨਾਲ ਅਪਰਾਧਾਂ ਨੂੰ ਠੱਲ੍ਹ ਪਾਉਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਇਲਾਕਿਆਂ ‘ਚ ਪੁਲਿਸ ਗਸ਼ਤ ਵਧਾਉਣ, ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਪੰਜ ਸਾਲਾ ਜੱਫਨਤ ਕੌਰ ਖੱਟੜਾ ਨੇ ਰਚਿਆ ਇਤਿਹਾਸ, 38ਵੀਂ ਪੰਜਾਬ ਗੋਲਡ ਸਕੇਟਿੰਗ ਚੈਂਪੀਅਨਸ਼ਿਪ ਵਿਚ ਦੋ ਸੋਨੇ ਦੇ ਤਗਮੇ ਜਿੱ... ਅਗਲੀ ਖ਼ਬਰ ਕੌਮਾਂਤਰੀ ਸੰਕਟ ਦੇ ਬਾਵਜੂਦ ਕੇਂਦਰ ਨੇ ਕਿਸਾਨਾਂ ’ਤੇ ਨਹੀਂ ਪੈਣ ਦਿੱਤਾ ਵਾਧੂ ਬੋਝ-ਕੇਵਲ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।