16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਥਾਣਾ ਮੁੱਲਾਂਪੁਰ ’ਚ ਨਵੇਂ ਐਸ. ਐਚ. ਓ. ਜਸਵੀਰ ਸਿੰਘ ਨੇ ਅਹੁਦਾ ਸੰਭਾਲਿਆ

ਮੁੱਲਾਂਪੁਰ ਗਰੀਬਦਾਸ, 15 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸਥਾਨਕ ਪੁਲਿਸ ਸਟੇਸ਼ਨ ਵਿਖੇ ਨਵੇਂ ਐਸ. ਐਚ.

ਅਜੀਤ ਡੈਸਕ 16-11-2026
ਮੁੱਲਾਂਪੁਰ ਗਰੀਬਦਾਸ, 15 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸਥਾਨਕ ਪੁਲਿਸ ਸਟੇਸ਼ਨ ਵਿਖੇ ਨਵੇਂ ਐਸ. ਐਚ. ਓ. ਜਸਵੀਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਥਾਣੇ ਦੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਇਥੇ ਐਸ. ਐਚ. ਓ. ਵਜੋਂ ਇੰਸਪੈਕਟਰ ਅਮਨਦੀਪ ਸਿੰਘ ਤਾਰੀਕਾ ਤਾਇਨਾਤ ਸਨ, ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਬਦਲੀ ਮੁਹਾਲੀ ਵਿਖੇ ਕਰ ਦਿੱਤਾ ਗਈ। ਇਸ ਮੌਕੇ ਐਸ. ਐਚ. ਓ. ਜਸਵੀਰ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣਾ, ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। 15 ਐਮਓਐਚ11
ਪਿਛਲੀ ਖ਼ਬਰ ਸੁਖਬੀਰ 18 ਨੂੰ ਖਰੜ ’ਚ ਵਪਾਰੀਆਂ-ਕਾਰੋਬਾਰੀਆਂ ਤੇ ਦੁਕਾਨਦਾਰਾਂ ਨਾਲ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਕਰਨਗੇ-ਖੇੜ... ਅਗਲੀ ਖ਼ਬਰ ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ਵਿਚ ਇਤਿਹਾਸਕ ਕਟੌਤੀ ਕੇਂਦਰ ਦਾ ਲੋਕ-ਹਿੱਤੈਸ਼ੀ ਫੈਸਲਾ-ਸੁਭਾਸ਼ ਅਗਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।