22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੁਰਦੁਆਰਾ ਸ੍ਰੀ ਬਾਬੇ ਕੇ ਭਾਂਖਰਪੁਰ ਵਿਖੇ ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ

ਡੇਰਾਬੱਸੀ, 22 ਨਵੰਬਰ (ਗੁਰਮੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7ਵਾਂ ਵਿਸ਼ਾਲ ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ 24 ਨਵੰਬਰ ਨੂੰ ਗੁਰਦੁਆਰਾ ਸ੍ਰੀ ਬਾਬੇ ਕੇ ਭਾਂਖਰਪੁਰ ਵਿਖੇ ਲਗਾਇਆ ਜਾਵੇਗਾ। ਸਮਾਜ ਸੇਵੀ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਾਂਖਰਪੁਰ ਦੀ ਅਗਵਾਈ ਹੇਠ ਇਹ ਕੈਂਪ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਚੱਲੇਗਾ।

ਅਜੀਤ ਡੈਸਕ 23-11-2026
ਡੇਰਾਬੱਸੀ, 22 ਨਵੰਬਰ (ਗੁਰਮੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7ਵਾਂ ਵਿਸ਼ਾਲ ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ 24 ਨਵੰਬਰ ਨੂੰ ਗੁਰਦੁਆਰਾ ਸ੍ਰੀ ਬਾਬੇ ਕੇ ਭਾਂਖਰਪੁਰ ਵਿਖੇ ਲਗਾਇਆ ਜਾਵੇਗਾ। ਸਮਾਜ ਸੇਵੀ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਾਂਖਰਪੁਰ ਦੀ ਅਗਵਾਈ ਹੇਠ ਇਹ ਕੈਂਪ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਚੱਲੇਗਾ। ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਤੇ ਦੰਦਾਂ ਦੀ ਮੁਫ਼ਤ ‘ਚ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨਾਲ ਸੰਬੰਧਿਤ ਮਰੀਜ਼ਾਂ ਲਈ ਲੈਂਜ਼ ਪਾਉਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਇਹ ਕੈਂਪ ਐਨ. ਜੀ. ਓ. ਜਾਗਰੂਕਤਾ ਲਹਿਰ ਭਾਂਖਰਪੁਰ ਅਤੇ ਹੋਰ ਸਹਿਯੋਗੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਪੀਰਮੁਛੱਲਾ ਵਿਖੇ ਵੱਡੀ ਗਿਣਤੀ ਵਸਨੀਕਾਂ ਦਾ ‘ਆਪ’ ’ਚ ਕੀਤਾ ਸਵਾਗਤ ਅਗਲੀ ਖ਼ਬਰ ਰੋਨਾਲਡੋ ਨੇ ਕੌਮਾਂਤਰੀ ਫੁੱਟਬਾਲ ਨੂੰ ਆਖਿਆ ਅਲਵਿਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।