ਕੌਂਸਲਰ ਗੁਰਪ੍ਰੀਤ ਕੌਰ ਨੇ ਘਟੀਆ ਮਟੀਰੀਅਲ ਨਾਲ ਸੜਕ ਬਣਾਉਣ ਦਾ ਦੋਸ਼ ਲਗਾਉਂਦਿਆਂ ਜਾਂਚ ਦੀ ਕੀਤੀ ਮੰਗ
ਐੱਸ. ਏ.
ਪਿੰਡ ਸੰਭਾਲਕੀ ਵਿਖੇ ਸੜਕ ਦੇ ਨਿਰਮਾਣ ਦੌਰਾਨ ਘਟੀਆ ਮਟੀਰੀਅਲ ਵਰਤੇ ਜਾਣ ਦਾ ਦੋਸ਼ ਲਗਾ ਕੇ ਉੱਚ ਪੱਧਰੀ ਜਾਂਚ ਦੀ ਮੰਗ ਕਰਦੇ ਹੋਏ ਕੌਂਸਲਰ ਗੁਰਪ੍ਰੀਤ ਕੌਰ ਉੱਭਾ। ਅਜੀਤ ਤਸਵੀਰ
26-11-2026