03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਦੀ ਅਕਲੀਆ ਸਹਿਕਾਰੀ ਖੇਤੀਬਾੜੀ ਸਭਾ ਦੇ ਸ਼ੈੱਡ ਦਾ ਉਦਘਾਟਨ <br/>

ਅਜੀਤ ਡੈਸਕ 01-02-2026
ਜੋਗਾ, 31 ਜਨਵਰੀ (ਮਨਜੀਤ ਸਿੰਘ ਘੜੈਲੀ)- ਦੀ ਅਕਲੀਆ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਰਵਿਸ ਸਭਾ ਦੇ ਨਵੇਂ ਬਣਾਏ ਸ਼ੈੱਡ ਦਾ ਉਦਘਾਟਨ ਡਾ. ਹਰਜੀਤ ਸਿੰਘ ਭੰਦੋਲ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮਾਨਸਾ ਵਲੋਂ ਕੀਤਾ ਗਿਆ | ਉਨ੍ਹਾਂ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਸਹਿਕਾਰਤਾ ਨਾਲ ਜੋੜਿਆ ਜਾਵੇ | ਇਕਬਾਲ ਸਿੰਘ ਨਿਰੀਖਕ ਇੰਚਾਰਜ ਸਭਾ ਨੇ ਕਿਹਾ ਕਿ ਸਭਾਵਾਂ ਕਮਜ਼ੋਰ ਵਰਗ ਦੇ ਲੋਕਾਂ ਦੇ ਖ਼ਾਸ ਕਰ ਕੇ ਕਿਸਾਨਾਂ ਦੀ ਮਾਲੀ ਹਾਲਤ ਬਿਹਤਰ ਬਣਾਉਣ ਲਈ ਅਹਿਮ ਰੋਲ ਅਦਾ ਕਰ ਰਹੀਆਂ ਹਨ | ਮਾਸਟਰ ਗੁਰਚਰਨ ਸਿੰਘ ਤੇ ਡਾ. ਗੁਰਜੰਟ ਸਿੰਘ ਨੇ ਕਿਹਾ ਕਿ ਸਭਾਵਾਂ ਦਾ ਘੇਰਾ ਵਿਸ਼ਾਲ ਹੋ ਚੁੱਕਾ ਹੈ, ਇਸ ਲਈ ਮੈਂਬਰਾਂ ਨੂੰ ਸਭਾਵਾਂ ਤੋਂ ਲਾਭ ਲੈਣਾ ਚਾਹੀਦਾ ਹੈ | ਇਸ ਮੌਕੇ ਪ੍ਰਧਾਨ ਸਤਵਿੰਦਰ ਸਿੰਘ, ਗੁਰਜੰਟ ਸਿੰਘ, ਬੂਟਾ ਸਿੰਘ, ਨਛੱਤਰ ਸਿੰਘ, ਮੱਖਣ ਸਿੰਘ, ਮਲਕੀਤ ਸਿੰਘ, ਗੁਰਮੇਲ ਕੌਰ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਜ਼ੈਲਦਾਰ ਜਾਗਰ ਸਿੰਘ, ਅੰਮਿ੍ਤਪਾਲ ਸਿੰਘ ਸਕੱਤਰ ਸਭਾ ਅਕਲੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਅੰਗਰੇਜ਼ੀ ਅਧਿਆਪਕ ਗੁਰਦੀਪ ਸਿੰਘ ਢਿੱਲੋਂ ਨੇ ਸਿੱਖਿਆ ਖੇਤਰ ਵਿਚ ਬਣਾਇਆ ਰਿਕਾ... ਅਗਲੀ ਖ਼ਬਰ 12 ਦੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਕਨਵੈਨਸ਼ਨ 4 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।