04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨਸ਼ੀਲੇ ਕੈਪਸੂਲਾਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 01-02-2026
ਕੋਟਫੱਤਾ, 31 ਜਨਵਰੀ (ਬੁੱਟਰ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸ.ਐਸ.ਪੀ. ਬਠਿੰਡਾ ਜੋਤੀ ਯਾਦਵ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਸਦਰ ਬਠਿੰਡਾ ਵੱਲੋਂ ਇੱਕ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਹੈ¢ ਜਾਣਕਾਰੀ ਅਨੁਸਾਰ ਪੁਲਿਸ ਚÏਾਕੀ ਕੋਟਸ਼ਮੀਰ ਦੇ ਸਹਾਇਕ ਥਾਣੇਦਾਰ ਧਰਮਵੀਰ ਸ਼ਰਮਾ ਵਲੋਂ 400 ਕਿੱਲਾ (ਗਰੋਥ ਸੈਂਟਰ) ਤੋਂ ਬਿੰਦਰ ਸਿੰਘ ਵਾਸੀ ਫੂਸ ਮੰਡੀ ਨੂੰ 60 ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ¢ ਪੁਲਿਸ ਵਲੋਂ ਮੁਕੱਦਮਾ ਨੰਬਰ 23 ਬੀ.ਐਨ.ਐਸ. ਤਹਿਤ ਦਰਜ ਕਰਕੇ ਮੁਲਜ਼ਮ ਨੂੰ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ¢
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।