02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਆਯੁਰਵੈਦਿਕ ਮੈਡੀਕਲ ਕੈਂਪ ’ਚ 50 ਵਿਅਕਤੀਆਂ ਦੀ ਕੀਤੀ ਜਾਂਚ

ਮਾਨਸਾ, 1 ਅਗਸਤ (ਵਿ. ਪ੍ਰਤੀ.)

ਅਜੀਤ ਡੈਸਕ 02-08-2026
ਮਾਨਸਾ, 1 ਅਗਸਤ (ਵਿ.ਪ੍ਰਤੀ.)- ਸ੍ਰੀ ਰਾਮ ਬਾਗ ਚੈਰੀਟੇਬਲ ਸੁਸਾਇਟੀ ਸ਼ਾਂਤੀ ਭਵਨ ਵਲੋਂ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਥਾਨਕ ਸਾਂਤੀ ਭਵਨ ਵਿਖੇ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਉਦਘਾਟਨ ਮਿੱਠੂ ਰਾਮ ਅਰੋੜਾ ਨੇ ਕੀਤਾ। ਡਾਕਟਰਾਂ ਦੀ ਟੀਮ ਨੇ 50 ਦੇ ਕਰੀਬ ਸੀਨੀਅਰ ਸਿਟੀਜ਼ਨ ਦੀ ਜਾਂਚ ਕੀਤੀ। ਸ਼ੂਗਰ ਦੇ ਟੈੱਸਟ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸ਼ਾਂਤੀ ਭਵਨ ਦੇ ਪ੍ਰਧਾਨ ਬਲਵਿੰਦਰ ਬਾਂਸਲ, ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸਰਾਓ, ਧੰਨਾ ਸਿੰਘ ਅਕਲੀਆ, ਹੰਸ ਰਾਜ ਮੋਫਰ, ਸਵਿੰਦਰ ਸਿੰਘ ਸਿੱਧੂ, ਸੇਠੀ ਸਿੰਘ ਸਰਾਂ, ਦਰਸ਼ਨ ਜੋਗਾ, ਸ਼ਾਮ ਲਾਲ, ਰੁਲਦੂ ਰਾਮ, ਹਰਿੰਦਰ ਸਿੰਘ ਮਾਨਸ਼ਾਹੀਆ, ਬਲਰਾਜ ਸਿੰਘ ਨੰਗਲ, ਬਾਦਸ਼ਾਹ ਸਿੰਘ, ਗੁਰਦੇਵ ਸਿੰਘ ਘੁਮਾਣ, ਜਗਸੀਰ ਸਿੰਘ ਢਿੱਲੋਂ, ਰਾਮ ਕੁਮਾਰ ਸਿੰਗਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਈ-20 ਪੈਟਰੋਲ ਅਤੇ ਡੀਜ਼ਲ ਦੇ ਮੁੱਦੇ ’ਤੇ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਰਕਰਾਂ ਨਾਲ ਕੀਤੀ ਵਰਚੁਅਲ ਮੀਟਿੰਗ ਵਿੱਚ ਜ਼ਿਲ੍... ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਦੀ ਛੇਵੀਂ ਸ਼੍ਰੇਣੀ ਦੇ ਦਾਖ਼ਲਿਆਂ ਲਈ ਫਾਰਮ 7 ਅਗਸਤ ਤੱਕ ਭਰੇ ਜਾਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।