03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਖ਼ਿਆਲਾ ਕਲਾਂ ਦੇ ਵਿਕਾਸ ਲਈ 50 ਲੱਖ ਰੁਪਏ ਦੀ ਗ੍ਰਾਂਟ ਜਾਰੀ

ਮਾਨਸਾ, 2 ਅਗਸਤ (ਸੱਭਿ. ਪ੍ਰਤੀ)- ਹਲਕਾ ਵਿਧਾਇਕ ਡਾ.

ਅਜੀਤ ਡੈਸਕ 03-08-2026
ਮਾਨਸਾ, 2 ਅਗਸਤ (ਸੱਭਿ.ਪ੍ਰਤੀ)- ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਵਲੋਂ ਪਿੰਡ ਖ਼ਿਆਲਾ ਕਲਾਂ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਪੰਚਾਇਤ ਵਲੋਂ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਹਾਲ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਇਲਾਵਾ ਪਿੰਡ ’ਚ 10 ਲੱਖ ਰੁਪਏ ਦੀ ਲਾਗਤ ਨਾਲ ਮਾਡਰਨ ਸੱਥ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਬੱਸ ਸਟੈਂਡ ਦੇ ਨਿਰਮਾਣ ਕੀਤਾ ਜਾਵੇਗਾ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਵਿਕਾਸ ਫ਼ੰਡਾਂ ਦੇ ਮਨਜ਼ੂਰੀ ਪੱਤਰ ਸੌਂਪੇ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਸ਼ੋਅ ਵਿਖਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।