04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

‘ਖੇਡਾਂ ਵਤਨ ਪੰਜਾਬ ਦੀਆਂ-2026’ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ

ਮਾਨਸਾ, 3 ਅਗਸਤ (ਰਵੀ)- ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ ਵੱਖ-ਵੱਖ ਖੇਡ ਮੁਕਾਬਲੇ 3 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ। ਇਨ੍ਹਾਂ ਖੇਡ ਮੁਕਾਬਲਿਆਂ ‘ਚ ਹਿੱਸਾ ਲੈਣ ਲਈ ਆਨਲਾਈਨ ਪੋਰਟਲ ’ਤੇ ਰਜਿਸਟਰੇਸ਼ਨ ਸ਼ੁਰੂ ਹੋ ਰਹੀ ਹੈ।

ਅਜੀਤ ਡੈਸਕ 04-08-2026
ਮਾਨਸਾ, 3 ਅਗਸਤ (ਰਵੀ)- ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ ਵੱਖ-ਵੱਖ ਖੇਡ ਮੁਕਾਬਲੇ 3 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ। ਇਨ੍ਹਾਂ ਖੇਡ ਮੁਕਾਬਲਿਆਂ ‘ਚ ਹਿੱਸਾ ਲੈਣ ਲਈ ਆਨਲਾਈਨ ਪੋਰਟਲ ’ਤੇ ਰਜਿਸਟਰੇਸ਼ਨ ਸ਼ੁਰੂ ਹੋ ਰਹੀ ਹੈ। ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ‘ਚ ਭਾਗ ਲੈਣ ਲਈ ਆਨਲਾਈਨ ਰਜਿਸਟਰੇਸ਼ਨ ਕਰਨਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ‘ਚ ਖਿਡਾਰੀਆਂ ਦੀ ਮਦਦ ਕਰਨ ਲਈ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਵਲੋਂ ਆਈ.ਟੀ. ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਖਿਡਾਰੀ ਨੂੰ ਆਨਲਾਈਨ ਰਜਿਸਟਰੇਸ਼ਨ ਕਰਵਾਉਣ ‘ਚ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ।
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਨੀਤੀ ਦੇ ਵਿਰੋਧ ’ਚ ਵਕੀਲਾਂ ਵਲੋਂ ਭੁੱਖ ਹੜਤਾਲ ਖ਼ਤਮ ਅਗਲੀ ਖ਼ਬਰ ਪਾਵਰਕਾਮ ਸਟੋਰਾਂ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ ਮੰਗਾਂ ਨਾ ਮੰਨਣ ਦੇ ਰੋਸ ’ਚ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।