04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਾਈਕਲ ਰਾਈਡਿੰਗ ਬੁਢਲਾਡਾ ਗਰੁੱਪ ਦੇ ਮੈਂਬਰ ਧਮਧਾਨ ਸਾਹਿਬ ਵਿਖੇ ਹੋਏ ਨਤਮਸਤਕ

ਬੁਢਲਾਡਾ, 3 ਅਗਸਤ (ਸੁਨੀਲ ਮਨਚੰਦਾ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਈਕਲ ਰਾਈਡਿੰਗ ਗਰੁੱਪ ਬੁਢਲਾਡਾ ਵਲੋਂ 1 ਹਜ਼ਾਰ ਤੋਂ ਵੱਧ ਕਿੱਲੋਮੀਟਰ ਦਾ ਸਫ਼ਰ ਤੈਅ ਕਰ ਕੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਕੜੀ ਵਜੋਂ ਸਾਈਕਲ ਗਰੁੱਪ ਦੇ ਮੈਂਬਰ ਇਤਿਹਾਸਕ ਗੁਰਦੁਆਰਾ ਧਮਧਾਨ ਸਾਹਿਬ ਵਿਖੇ ਨਤਮਸਤਕ ਹੋਏ।

ਧਮਧਾਨ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਰਾਈਡਿੰਗ ਗਰੁੱਪ ਦੇ ਮੈਂਬਰ।ਅਜੀਤ ਤਸਵੀਰ 04-08-2026
ਬੁਢਲਾਡਾ, 3 ਅਗਸਤ (ਸੁਨੀਲ ਮਨਚੰਦਾ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਈਕਲ ਰਾਈਡਿੰਗ ਗਰੁੱਪ ਬੁਢਲਾਡਾ ਵਲੋਂ 1 ਹਜ਼ਾਰ ਤੋਂ ਵੱਧ ਕਿੱਲੋਮੀਟਰ ਦਾ ਸਫ਼ਰ ਤੈਅ ਕਰ ਕੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਕੜੀ ਵਜੋਂ ਸਾਈਕਲ ਗਰੁੱਪ ਦੇ ਮੈਂਬਰ ਇਤਿਹਾਸਕ ਗੁਰਦੁਆਰਾ ਧਮਧਾਨ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਪਿੰਡ ਬੱਲਰੇ ਦੇ ਸਾਈਕਲ ਗਰੁੱਪ ਨੇ ਵੀ ਰਾਈਡਿੰਗ ਕੀਤੀ। ਪ੍ਰਿੰਸੀਪਲ ਮੱਖਣ ਸਿੰਘ ਨੇ ਕਿਹਾ ਕਿ ਸਾਈਕਲ ਰਾਈਡਿੰਗ ਗਰੁੱਪ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਹਮੇਸ਼ਾ ਯਤਨਸ਼ੀਲ ਰਿਹਾ ਹੈ। ਇਸ ਮੌਕੇ ਤਰਜੀਤ ਸਿੰਘ ਚਹਿਲ, ਕਮਲਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਸੰਸਥਾਵਾਂ ਨੂੰ ਕੈਂਸਰ ਮਰੀਜ਼ਾਂ ਦੀ ਪਛਾਣ ਕਰਨ ਦੇ ਨਿਰਦੇਸ਼ ਜਾਰੀ ਅਗਲੀ ਖ਼ਬਰ ਚਿੱਟਾ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।