04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੰਜਾਬ ਸਰਕਾਰ ਵਲੋਂ ਹਮਾਰੇ ਰਾਮ ਪ੍ਰੋਗਰਾਮ 9 ਅਤੇ 24 ਅਗਸਤ ਨੂੰ

ਬਠਿੰਡਾ, 3 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਭਗਵਾਨ ਰਾਮ ਜੀ ਦੇ ਜੀਵਣ ’ਤੇ ਆਧਾਰਿਤ ਹਮਾਰੇ ਰਾਮ ਪ੍ਰੋਗਰਾਮ 9 ਅਤੇ 24 ਅਗਸਤ ਨੂੰ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਇਸ ਤਹਿਤ 9 ਅਤੇ 24 ਨੂੰ 2-2 ਸ਼ੋ ਕਰਵਾਏ ਜਾਣਗੇ।

ਅਜੀਤ ਡੈਸਕ 04-08-2026
ਬਠਿੰਡਾ, 3 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਭਗਵਾਨ ਰਾਮ ਜੀ ਦੇ ਜੀਵਣ ’ਤੇ ਆਧਾਰਿਤ ਹਮਾਰੇ ਰਾਮ ਪ੍ਰੋਗਰਾਮ 9 ਅਤੇ 24 ਅਗਸਤ ਨੂੰ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਇਸ ਤਹਿਤ 9 ਅਤੇ 24 ਨੂੰ 2-2 ਸ਼ੋ ਕਰਵਾਏ ਜਾਣਗੇ। ਪਹਿਲਾ ਸ਼ੋਅ ਦੁਪਹਿਰ 1:30 ਤੋਂ 5 ਵਜੇ ਅਤੇ ਦੂਜਾ ਸ਼ੋਅ ਸ਼ਾਮ 6 ਤੋਂ 9:30 ਵਜੇ ਤੱਕ ਕਰਵਾਏ ਜਾਣਗੇ । ਇਹ ਸ਼ੋਅ ਬਾਲੀਵੁੱਡ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਉ ਨ੍ਹਾਂ ਦੀ ਟੀਮ ਵਲੋਂ ਕੀਤਾ ਜਾਵੇਗਾ। ਇਸ ਸ਼ੋਅ ’ਚ ਰਾਹੁਲ ਆਰ ਭੁੱਚਰ ਵਲੋਂ ਭਗਵਾਨ ਰਾਮ ਦਾ ਰੋਲ ਅਤੇ ਆਸ਼ੂਤੋਸ਼ ਰਾਣਾ ਵਲੋਂ ਰਾਵਣ ਦਾ ਰੋਲ ਅਦਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸ਼ੋਅ ਲਈ ਕੋਈ ਟਿਕਟ ਨਹੀਂ ਹੈ ਅਤੇ ਇਹ ਆਮ ਜਨਤਾ ਨੂੰ ਮੁਫ਼ਤ ਵਿਖਾਇਆ ਜਾਵੇਗਾ ।
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਨੇ ਪ੍ਰਧਾਨ ਮੰਤਰੀ ਦੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੀ ਸ਼ੁਰੂਆਤ ’ਚ ਲਿਆ ਹਿੱਸ... ਅਗਲੀ ਖ਼ਬਰ ਪਰਾਲੀ ਪ੍ਰਬੰਧਨ ਸਬੰਧੀ 5 ਦਿਨਾਂ ਦਾ ਵਿਸ਼ੇਸ਼ ਸਿਖਲਾਈ ਕੋਰਸ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।