08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਕੈਬਨਿਟ ਮੰਤਰੀ ਖੁੱਡੀਆਂ ਦਾ ਮੋਗਾ ਪਹੁੰਚਣ 'ਤੇ ਨਿੱਘਾ ਸੁਆਗਤ

ਅਜੀਤ ਡੈਸਕ 26-01-2026
ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ)-ਗਣਤੰਤਰ ਦਿਹਾੜੇ ਮੌਕੇ ਰਾਸ਼ਟਰੀ ਝੰਡੇ ਨੂੰ ਲਹਿਰਾਉਣ ਉਪਰੰਤ ਸਲਾਮੀ ਦੇਣ ਪਹੁੰਚੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਦਾ ਮੋਗਾ ਪਹੁੰਚਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਤੇ ਐਸ.ਐਸ.ਪੀ. ਮੋਗਾ ਅਜੇ ਗਾਂਧੀ ਸਮੇਤ ਖੇਤੀਬਾੜੀ ਅਧਿਕਾਰੀਆਂ ਨੇ ਨਿੱਘਾ ਸੁਆਗਤ ਕੀਤਾ | ਇਸ ਮੌਕੇ ਅਧਿਕਾਰੀਆਂ ਵਲੋਂ ਬੁੱਕਾ ਤੇ ਸਨਮਾਨ ਚਿੰਨ ਦਿੱਤਾ | ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਤੇ ਐਸ.ਐਸ.ਪੀ. ਮੋਗਾ ਅਜੇ ਗਾਂਧੀ ਤੋਂ ਇਲਾਵਾ ਸਾਬਕਾ ਡਿਪਟੀ ਡਾਇਰੈਕਟਰ ਖੇਤੀਬਾੜੀ ਸਟੇਟ ਅਵਾਰਡੀ ਡਾ. ਜਸਵਿੰਦਰ ਸਿੰਘ ਬਰਾੜ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਇਨਫੋਰਸਮੈਂਟ ਅਫ਼ਸਰ ਡਾ. ਗੁਰਲਵਲੀਨ ਸਿੰਘ ਰਾਣਾ, ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਮੋਗਾ, ਪਰਮਿੰਦਰ ਸਿੰਘ ਰੋਡੇ, ਸਤਿੰਦਰਪਾਲ ਸਿੰਘ, ਗਿਆਨ ਸਿੰਘ, ਡੀ.ਐਸ.ਪੀ. ਮੋਗਾ ਗੁਰਪ੍ਰੀਤ ਸਿੰਘ, ਨਿਰਵੈਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸੇ ਵੀ ਹਾਲਤ 'ਚ ਚਾਈਨਾ ਡੋਰ ਨਹੀਂ ਵਿਕਣ ਦੇਵਾਂਗੇ- ਚੌਂਕੀ ਇੰਚਾਰਜ ਗੁਰਵਿੰਦਰ ਸਿੰਘ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਧਰਮਕੋਟ ਦੇ ਵੱਖ-ਵੱਖ ਪਿੰਡਾਂ 'ਚ ਨਰੇਗਾ ਮਜ਼ਦੂਰਾਂ ਨਾਲ ਵਿਸ਼ੇਸ਼ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।