14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਚਲਦੀ ਰੇਲਗੱਡੀ 'ਚ ਚੜ੍ਹਨ ਵਾਲੀ ਔਰਤ ਪਟੜੀ 'ਤੇ ਡਿੱਗੀ

ਅਜੀਤ ਡੈਸਕ 15-02-2026
ਬਠਿੰਡਾ, 14 ਫਰਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟ ਫਾਰਮ ਨੰਬਰ ਚਾਰ 'ਤੇ ਇਕ ਔਰਤ ਚਲਦੀ ਰੇਲ ਗੱਡੀ 'ਚ ਚੜ੍ਹਨ ਸਮੇਂ ਰੇਲਵੇ ਪਟੜੀ 'ਤੇ ਡਿੱਗਣ ਕਾਰਨ ਗੰਭੀਰ ਜ਼ਖਮੀ ਹੋ ਗਈ¢ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਵਿੱਕੀ ਕੁਮਾਰ ਸਹਾਰਾ ਐਂਬੂਲੈਂਸ ਟੀਮ ਨਾਲ ਘਟਨਾ ਸਥਾਨ ਪਹੁੰਚੀ ਅਤੇ ਜ਼ਖਮੀ ਔਰਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ¢ ਜ਼ਖਮੀ ਔਰਤ ਕਵਿਤਾ ਸ਼ਰਮਾ ਪਤਨੀ ਹਰੀਕ੍ਰਿਸ਼ਨ ਸ਼ਰਮਾ ਵਾਸੀ ਮਾਨਸਾ ਦੀ ਰਹਿਣ ਵਾਲੀ ਅਤੇ ਲਖਨਊ ਜਾ ਰਹੀ ਸੀ, ਜੋ ਘਟਨਾ ਦਾ ਸ਼ਿਕਾਰ ਹੋ ਗਈ¢
ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨÏਜਵਾਨ ਦੀ ਮÏਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਦਲਜੀਤ ਸਿੰਘ ਗੁਰੂ ਨੂੰ ਹਲਕਾ ਭੁੱਚੋ ਦਾ ਇੰਚਾਰਜ ਲਾਏ ਜਾਣ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।