15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਭਗੌੜਾ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 15-02-2026
ਬਠਿੰਡਾ, 14 ਫਰਵਰੀ (ਵੀਰਪਾਲ ਸਿੰਘ)-ਬਠਿੰਡਾ ਅਦਾਲਤ ਵਿਚ ਪੇਸ਼ੀ ਤੋਂ ਗੈਰਹਾਜ਼ਰ ਰਹਿਣ ਵਾਲੇ ਇਕ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਪੁਲਿਸ ਅਧਿਕਾਰੀ ਰਘਵੀਰ ਸਿੰਘ ਨੇ ਦੱਸਿਆ ਹੈ ਕਿ ਬਲਵੀਰ ਸਿੰਘ ਵਾਸੀ ਰੁਪੈਵਾਲਾ ਜ਼ਿਲ੍ਹਾ ਜਲੰਧਰ ਜੋ ਕਿ ਮਾਨਯੋਗ ਜੱਜ ਤਰਨ ਕੁਮਾਰ ਦੀ ਅਦਾਲਤ ਵਿਚੋਂ ਗੈਰ ਹਾਜ਼ਰ ਰਿਹਾ | ਜਿਸ 'ਤੇ ਅਦਾਲਤ ਵਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ | ਥਾਣਾ ਸਿਵਲ ਲਾਇਨ ਪੁਲਿਸ ਵਲੋਂ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਦਵਿੰਦਰ ਸਤਿਆਰਥੀ ਦੇ 'ਜੀਵਨ ਤੇ ਰਚਨਾ' 'ਤੇ ਗੋਸ਼ਟੀ ਕਰਵਾਈ ਅਗਲੀ ਖ਼ਬਰ ਪੁਲਵਾਮਾ ਹਮਲੇ ਦੀ ਸਾਲਾਨਾ ਯਾਦ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।