ਮਾਨਸਾ, 14 ਫਰਵਰੀ (ਸ. ਰਿ.)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਦੂਸਰੀ ਕਨਵੋਕੇਸ਼ਨ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ 17 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ¢ ਪਿ੍ੰਸੀਪਲ ਡਾ. ਬਰਿੰਦਰ ਕÏਰ ਨੇ ਦੱਸਿਆ ਕਿ ਮੁੱਖ ਮਹਿਮਾਨ ਡਾ. ਬਲਜੀਤ ਕÏਰ ਕੈਬਨਿਟ ਮੰਤਰੀ ਪੰਜਾਬ ਹੋਣਗੇ ਜਦਕਿ ਸਮਾਗਮ ਦੀ ਪ੍ਰਧਾਨਗੀ ਡਾ. ਜਗਦੀਪ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਕਰਨਗੇ | ਕਨਵੋਕੇਸ਼ਨ ਭਾਸ਼ਣ ਡਾ. ਜਸਵਿੰਦਰ ਸਿੰਘ ਬਰਾੜ ਡੀਨ ਅਕਾਦਮਿਕ ਮਾਮਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇਣਗੇ |