22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ ਦੋ ਵਿਅਕਤੀ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 14-05-2026
ਰਾਮਾ ਮੰਡੀ, 13 ਮਈ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਬੰਗੀ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਕਾਰਨ ਦੋ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਸੂਚਨਾ ਮਿਲਦੇ ਹੀ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਕਾਲਾ ਬੰਗੀ ਤੇ ਰਿੰਕਾ ਮਿਸਤਰੀ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਡਾਕਟਰਾਂ ਵਲੋਂ ਫ਼ਸਟ ਏਡ ਦੇਣ ਤੋਂ ਬਾਅਦ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ¢ ਜਿਨ੍ਹਾਂ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਕੁੱਲੀ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਅਤੇ ਰੂਪ ਸਿੰਘ ਵਾਸੀ ਕੋਟਬਖਤੂ ਵਜੋਂ ਹੋਈ ਹੈ¢

ਪਿਛਲੀ ਖ਼ਬਰ ਨਵੇਂ ਥਾਣਾ ਮੁਖੀ ਵਲੋਂ ਜਨਤਕ ਤਾਲਮੇਲ ਲਈ ਮੀਟਿੰਗ <br/> ਅਗਲੀ ਖ਼ਬਰ -ਮਾਮਲਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਰਾਸ਼ੀ ਸਮੇਂ ਸਿਰ ਨਾ ਮਿਲਣ ਦਾ- ਦਰਜਨ ਤੋਂ ਵਧੇਰੇ ਲੋੜਵੰਦ ਪਰਿਵਾਰ ਨਵੇਂ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।