22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਪਿੱਥੋ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 14-05-2026
ਰਾਮਪੁਰਾ ਫੂਲ, 13 ਮਈ (ਹੇਮੰਤ ਕੁਮਾਰ ਸ਼ਰਮਾ)- ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਿੱਥੋ ਨੇ ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ 100 ਪ੍ਰਤੀਸ਼ਤ ਨਤੀਜਾ ਹਾਸਲ ਕਰਕੇ ਇਲਾਕੇ ਵਿਚ ਵੱਡੀ ਉਪਲੱਬਧੀ ਦਰਜ ਕੀਤੀ ਹੈ¢ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ¢ ਸਕੂਲ ਦੀ ਹੋਣਹਾਰ ਵਿਦਿਆਰਥਣ ਜਸਪ੍ਰੀਤ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ¢ ਸੁਖਵੀਰ ਕੌਰ ਨੇ 85 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅਨਮੋਲਪ੍ਰੀਤ ਕੌਰ ਨੇ 84 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ¢ ਇਸ ਮÏਕੇ ਸਕੂਲ ਦੇ ਚੇਅਰਮੈਨ ਦਰਸ਼ਨ ਸਿੰਘ ਅਤੇ ਪਿ੍ੰਸੀਪਲ ਪਰਵਿੰਦਰ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ¢

ਪਿਛਲੀ ਖ਼ਬਰ ਸੀਨੀਅਰ ਅਕਾਲੀ ਆਗੂ ਪਿੰਦਰ ਸਿੱਧੂ ਅਤੇ ਰਾਜਾ ਸਿੱਧੂ ਨੂੰ ਸਦਮਾ- ਪਿਤਾ ਦੀ ਮÏਤ ਅਗਲੀ ਖ਼ਬਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ 'ਚ ਕੁੱਲ 3,65,504 ਵੋਟਰ- ਜ਼ਿਲ੍ਹਾ ਚੋਣ ਅਫਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।