ਐਸ.ਆਈ.ਆਰ. ਤਹਿਤ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਭਰਨਗੇ ਫਾਰਮ <br/> ਵੋਟਰਾਂ ਦੀ ਮੈਪਿੰਗ ਲਈ ਪੋਲਿੰਗ ਬੂਥਾਂ 'ਤੇ ਲਗਾਏ ਵਿਸ਼ੇਸ਼ ਕੈਂਪ
ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ 'ਤੇ ਲਗਾਏ ਕੈਂਪ |
<br/>
08-06-2026