26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮੋਟਰਸਾਈਕਲ ਅਤੇ ਆਟੋ ਦੀ ਟੱਕਰ 'ਚ ਦੋ ਗੰਭੀਰ ਜ਼ਖਮੀ <br/>

ਅਜੀਤ ਡੈਸਕ 08-06-2026
ਬਠਿੰਡਾ, 7 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਸਿਰਕੀ ਬਾਜ਼ਾਰ ਵਿਚ ਸੀਵਰੇਜ ਦੇ ਟੋਏ ਕਾਰਨ ਦੋ ਮੋਟਰਸਾਈਕਲ ਸਵਾਰ ਅਪਣੇ ਆਪ ਨੂੰ ਸੰਭਾਲ ਨਾ ਸਕਣ ਕਾਰਨ ਸਾਹਮਣੇ ਖੜ੍ਹੇ ਇਕ ਆਟੋ ਨਾਲ ਟਕਰਾ ਗਏ, ਜਿਸ ਕਾਰਨ ਦੋਵੇਂ ਮੋਟਰ-ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ¢ ਰਾਤ ਦੇ ਸਮੇਂ ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਵਿੱਕੀ ਕੁਮਾਰ ਆਪਣੀ ਐਂਬੂਲੈਂਸ ਨਾਲ ਮੌਕੇ 'ਤੇ ਪਹੁੰਚੀ ਅਤੇ ਗੰਭੀਰ ਜ਼ਖਮੀ ਲੜਕੇ ਅਤੇ ਲੜਕੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ¢ ਜ਼ਖਮੀਆਂ 'ਚ ਨਾਜ਼ੀਆ, 21 ਸਾਲਾ ਅਤੇ ਰਿਸ਼ ਪਾਲ, 25 ਸਾਲਾ ਵਾਸੀ ਬਿਹਾਰ ਦੇ ਰਹਿਣ ਵਾਲੇ ਹੈ¢

ਪਿਛਲੀ ਖ਼ਬਰ ਬੂਥ ਲੈਵਲ ਅਫ਼ਸਰਾਂ ਵਲੋਂ ਲੋੜੀਂਦੀ ਸੁਰੱਖਿਆ ਅਤੇ ਮਾਨ-ਸਨਮਾਨ ਦੇਣ ਦੀ ਮੰਗ ਅਗਲੀ ਖ਼ਬਰ ਕਿਸਾਨਾਂ ਦੀਆਂ ਖੇਤੀ ਮੋਟਰਾਂ ਦੀਆਂ ਤਾਰਾਂ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।