07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਗਾਂਜੇ ਸਮੇਤ ਇਕ ਕਾਬੂ

ਬਰੇਟਾ, 6 ਅਗਸਤ (ਪਾਲ ਸਿੰਘ ਮੰਡੇਰ)- ਸਥਾਨਕ ਪੁਲਿਸ ਵਲੋਂ ਦਿਆਲਪੁਰਾ ਰੋਡ ‘ਤੇ 50 ਕਿੱਲੋ ਗਾਂਜੇ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀ.

ਅਜੀਤ ਡੈਸਕ 07-08-2026
ਬਰੇਟਾ, 6 ਅਗਸਤ (ਪਾਲ ਸਿੰਘ ਮੰਡੇਰ)- ਸਥਾਨਕ ਪੁਲਿਸ ਵਲੋਂ ਦਿਆਲਪੁਰਾ ਰੋਡ ‘ਤੇ 50 ਕਿੱਲੋ ਗਾਂਜੇ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀ. ਐਸ. ਪੀ. ਬੁਢਲਾਡਾ ਸਿਕੰਦਰ ਸਿੰਘ ਨੇ ਦੱਸਿਆ ਕਿ ਸਪੈਸ਼ਲ ਬਰਾਂਚ ਪੁਲਿਸ ਵਲੋਂ ਦਿਆਲਪੁਰਾ ਰੋਡ ‘ਤੇ ਗਸ਼ਤ ਦੌਰਾਨ ਸ਼ੱਕੀ ਹਾਲਤ ਵਿਚ ਘੁੰਮ ਰਹੇ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਗਾਂਜਾ ਬਰਾਮਦ ਹੋਇਆ। ਵਿਅਕਤੀ ਦੀ ਪਹਿਚਾਣ ਤੇਲੂ ਰਾਮ ਪੁੱਤਰ ਚਾਂਦੀ ਰਾਮ ਵਜੋਂ ਹੋਈ, ਖ਼ਿਲਾਫ਼ ਐਨ. ਡੀ. ਪੀ. ਸੀ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਭਾਕਿਯੂ ਏਕਤਾ (ਡਕੌਂਦਾ) ਦੀ ਇਕੱਤਰਤਾ ਹੋਈ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਰਾਜ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।