ਕਮਿਊਨਿਟੀ ਹੈਲਥ ਅਫ਼ਸਰਾਂ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਦੇ ਨਾਂਅ ਮੰਗ ਪੱਤਰ ਭੇਜੇ
ਮਾਨਸਾ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਵਿਭਾਗ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਬਲਾਕ ਤੇ ਜ਼ਿਲ੍ਹਾ ਪੱਧਰ ‘ਤੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਸਿਵਲ ਸਰਜਨ ਰਾਹੀਂ ਮੰਗ ਪੱਤਰ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਭੇਜੇ ਗਏ। ਉਨ੍ਹਾਂ ਰੋਸ ਪ੍ਰਗਟਾਇਆ ਕਿ ਰਾਜ ਸਰਕਾਰ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਹੀ ਨਹੀਂ ਰਹੀ ਬਲਕਿ ਨਵੇਂ ਮੁਲਾਜ਼ਮ ਵਿਰੋਧੀ ਨਿਰਦੇਸ਼ ਜਾਰੀ ਕਰ ਰਹੀ ਹੈ।
ਮਾਨਸਾ ਵਿਖੇ ਸੀ.ਐਚ.ਓ. ਸਿਹਤ ਵਿਭਾਗ ਦੀ ਪ੍ਰੋਗਰਾਮ ਅਫ਼ਸਰ ਨੂੰ ਮੰਗ ਪੱਤਰ ਸੌਂਪਦੇ ਹੋਏ। ਤਸਵੀਰ : ਸੇਮੀ ਮਾਨਸਾ
07-08-2026