09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗੁਰੂ ਨਾਨਕ ਪਬਲਿਕ ਸਕੂਲ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਾ ਜਿੱਤਿਆ

ਭੁੱਚੋ ਮੰਡੀ, 8 ਅਗਸਤ (ਬਿੱਕਰ ਸਿੰਘ ਸਿੱਧੂ)-ਸਥਾਨਕ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰ: ਸਕੂਲ ਦੇ ਦੋ ਵਿਦਿਆਰਥੀਆਂ ਨੇ ਬਠਿੰਡਾ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਜੂਡੋ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਗੁਰਪਿੰਦਰ ਸਿੰਘ ਅਤੇ ਬਲਜੋਤ ਸਿੰਘ ਨੇ ਅੰਡਰ-17 ਅਤੇ ਅੰਡਰ-19 ਵਰਗ ਦੇ ਜੂਡੋ ਖੇਡ ਮੁਕਾਬਲਿਆਂ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ।

ਅਜੀਤ ਡੈਸਕ 09-08-2026
ਭੁੱਚੋ ਮੰਡੀ, 8 ਅਗਸਤ (ਬਿੱਕਰ ਸਿੰਘ ਸਿੱਧੂ)-ਸਥਾਨਕ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰ: ਸਕੂਲ ਦੇ ਦੋ ਵਿਦਿਆਰਥੀਆਂ ਨੇ ਬਠਿੰਡਾ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਜੂਡੋ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਗੁਰਪਿੰਦਰ ਸਿੰਘ ਅਤੇ ਬਲਜੋਤ ਸਿੰਘ ਨੇ ਅੰਡਰ-17 ਅਤੇ ਅੰਡਰ-19 ਵਰਗ ਦੇ ਜੂਡੋ ਖੇਡ ਮੁਕਾਬਲਿਆਂ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ। ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਨੇ ਦੋਂਵਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੀ ਪ੍ਰਿੰਸੀਪਲ ਬਲਵੀਰ ਕੌਰ, ਡੀ.ਪੀ. ਗੁਰਿੰਦਰ ਸਿੰਘ ਸਿੱਧੂ ਅਤੇ ਸਮੂਹ ਸਟਾਫ਼ ਨੇ ਸਫ਼ਲਤਾ ਲਈ ਵਧਾਈ ਦਿੱਤਾ।
ਪਿਛਲੀ ਖ਼ਬਰ ਰੋਜ਼ਗਾਰ ਤੋਂ ਆਤਮ ਨਿਰਭਰਤਾ ਵੱਲ ਵਧ ਰਹੀਆਂ ਪੇਂਡੂ ਔਰਤਾਂ, ਐਚ ਐਮ ਈ ਐਲ ਨੇ ਦਿੱਤਾ ਨਵਾਂ ਮੌਕਾ ਅਗਲੀ ਖ਼ਬਰ ਮੋਟਰਸਾਈਕਲ ਕਾਂਵੜ ਯਾਤਰਾ ਰਵਾਨਾ ਹੁੰਦੇ ਹੋਏ। 9ਵੀਂ ਮੋਟਰਸਾਈਕਲ ਕਾਂਵੜ ਯਾਤਰਾ ਹਰਿਦੁਆਰ ਤੋਂ ਗੰਗਾ-ਜਲ ਲਿਆਉਣ ਲਈ ਰਵਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।