13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰੌਇਲ ਕਾਲਜ ਬੋੜਾਵਾਲ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ

ਬੁਢਲਾਡਾ, 12 ਅਗਸਤ (ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਤੇ ਲਾਇਬ੍ਰੇਰੀ ਸੂਚਨਾ ਵਿਭਾਗ ਦੇ ਮੁਖੀ ਵਨੀਤਾ ਰਾਣੀ ਨੇ ਵਿਦਿਆਰਥੀਆਂ ਨੂੰ ਡਾ.

ਅਜੀਤ ਡੈਸਕ 13-08-2026
ਬੁਢਲਾਡਾ, 12 ਅਗਸਤ (ਰਾਹੀ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਤੇ ਲਾਇਬ੍ਰੇਰੀ ਸੂਚਨਾ ਵਿਭਾਗ ਦੇ ਮੁਖੀ ਵਨੀਤਾ ਰਾਣੀ ਨੇ ਵਿਦਿਆਰਥੀਆਂ ਨੂੰ ਡਾ. ਰੰਗਾਨਾਥਨ ਦੇ ਸੰਦੇਸ਼ ‘ਪੁਸਤਕਾਂ ਨਾਲ ਦੋਸਤੀ , ਗਿਆਨ ਨਾਲ ਤਰੱਕੀ’ ਦੇ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਸੋਚ ਅਪਣਾਉਣ ਲਈ ਆਖਿਆ। ਇਸ ਮੌਕੇ ਸਟਾਫ਼ ਮੈਂਬਰਾਂ ਵਲੋਂ ਡਾ: ਰੰਗਾਰਾਜਨ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਮੰਚ ਸੰਚਾਲਨ ਅਸਿ. ਪ੍ਰੋ. ਅਵਤਾਰ ਸਿੰਘ ਨੇ ਕੀਤਾ।
ਪਿਛਲੀ ਖ਼ਬਰ ਪਰਾਲੀ ਤੋਂ ਬਿਜਲੀ ਤੱਕ- ਵੇਦਾਂਤਾ ਪਾਵਰ ਨੇ ਬਾਇਓਮਾਸ ਨੂੰ ਬਣਾਇਆ ਟਿਕਾਊ ਊਰਜਾ ਦਾ ਸਰੋਤ ਅਗਲੀ ਖ਼ਬਰ ਫਾਈਵ-ਡੇ ਬੈਂਕਿੰਗ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਐਸ.ਬੀ.ਆਈ. ਅੱਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।