17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਰਕਾਰੀ ਪ੍ਰਾਇਮਰੀ ਸਕੂਲ ਗੁੜੱਦੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬੁਢਲਾਡਾ, 16 ਅਗਸਤ (ਰਾਹੀ)- ਸਰਕਾਰੀ ਪ੍ਰਾਇਮਰੀ ਸਕੂਲ ਗੁੜੱਦੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪੰਜਾਬੀ ਪਹਿਰਾਵੇ ’ਚ ਸਜੇ ਬੱਚਿਆਂ ਨੇ ਗਿੱਧਾ, ਲੋਕ ਗੀਤਾਂ ਤੇ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਅਮੀਰ ਵਿਰਾਸਤ ਨੂੰ ਉਜਾਗਰ ਕੀਤਾ।

ਅਜੀਤ ਡੈਸਕ 17-08-2026
ਬੁਢਲਾਡਾ, 16 ਅਗਸਤ (ਰਾਹੀ)- ਸਰਕਾਰੀ ਪ੍ਰਾਇਮਰੀ ਸਕੂਲ ਗੁੜੱਦੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪੰਜਾਬੀ ਪਹਿਰਾਵੇ ’ਚ ਸਜੇ ਬੱਚਿਆਂ ਨੇ ਗਿੱਧਾ, ਲੋਕ ਗੀਤਾਂ ਤੇ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਅਮੀਰ ਵਿਰਾਸਤ ਨੂੰ ਉਜਾਗਰ ਕੀਤਾ। ਸਕੂਲ ਮੁਖੀ ਰਾਮਪਾਲ ਸਿੰਘ ਬੀਰੋਕੇ ਨੇ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਪੰਜਾਬੀ ਸਭਿਆਚਾਰ ਤੇ ਵਿਰਸੇ ਨਾਲ ਜੋੜਨ ਦਾ ਜਰੀਆ ਬਣਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਨੇ ਜੋਗਾ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।