25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਜਾਗਰੂਕ ਸਮਾਗਮ ਕਰਵਾਇਆ

ਮਾਨਸਾ, 24 ਅਗਸਤ (ਵਿ. ਪ੍ਰਤੀ.)

ਅਜੀਤ ਡੈਸਕ 25-08-2026
ਮਾਨਸਾ, 24 ਅਗਸਤ (ਵਿ.ਪ੍ਰਤੀ.)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਏ.ਐੱਸ.ਆਈ. ਗੁਰਦੀਪ ਸਿੰਘ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਨੇ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਟਰੈਫ਼ਿਕ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਜਾਗਰੂਕ ਕੀਤਾ। ਇਸ ਮੌਕੇ ਪ੍ਰਿੰਸੀਪਲ ਜਗਦੀਪ ਕੁਮਾਰ ਪਟਿਆਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਤੋਂ ਦੂਰ ਰੱਖਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਰਾਮਗੜ੍ਹ ਭੂੰਦੜ ਸੜਕ ਮਾਮਲੇ ਵਿਚ ਸਾਬਕਾ ਸਰਪੰਚ ਅਤੇ ਪ੍ਰਸ਼ਾਸਨ ਵਿਚਕਾਰ ਸਮਝੌਤਾ ਅਗਲੀ ਖ਼ਬਰ ਸਿੱਖ ਅਤੇ ਗੁਰੂ ਦਰਮਿਆਨ ਅੜਿੱਕਾ ਬਣਨ ਵਾਲੀਆਂ ਤਾਕਤਾਂ ਤੋਂ ਕੌਮ ਸੁਚੇਤ ਹੋਵੇ–ਜਥੇਦਾਰ ਗੜਗੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।