ਜਿੰਦਲ ਇੰਟਰਨੈਸ਼ਨਲ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਬੁਢਲਾਡਾ, 3 ਸਤੰਬਰ (ਸਵਰਨ ਸਿੰਘ ਰਾਹੀ)- ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਪ੍ਰੋਗਰਾਮ ’ਚ ਭਾਗ ਲੈਂਦਿਆਂ ਭਗਵਾਨ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਿਤ ਵੱਖ-ਵੱਖ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ।
ਡੀ.ਏ.ਵੀ. ਸਕੂਲ ਮਾਨਸਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਣ ਮੌਕੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ। ਤਸਵੀਰ : ਸੇਮੀ ਮਾਨਸਾ
04-09-2026