16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਧਰਨਾ ਅੱਜ

ਸਰਦੂਲਗੜ੍ਹ, 15 ਸਤੰਬਰ (ਨਿ. ਪ.

ਅਜੀਤ ਡੈਸਕ 16-09-2026
ਸਰਦੂਲਗੜ੍ਹ, 15 ਸਤੰਬਰ (ਨਿ.ਪ.ਪ.)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਿਜਲੀ ਦੇ ਲੱਗ ਰਹੇ ਕੱਟਾਂ ਨੂੰ ਲੈ ਕੇ 16 ਸਤੰਬਰ ਨੂੰ ਸਥਾਨਕ ਐਸ. ਡੀ. ਐਮ. ਦਫ਼ਤਰ ਨੇੜੇ ਰੋਸ ਧਰਨਾ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਧਰਨੇ ਦੀ ਅਗਵਾਈ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਕਰਨਗੇ।
ਪਿਛਲੀ ਖ਼ਬਰ ਬੋੜਾਵਾਲ ਵਿਖੇ ਭਰਤੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਅਗਲੀ ਖ਼ਬਰ ਸਰਕਾਰੀ ਹਸਪਤਾਲ ਬਰੇਟਾ ’ਚ ਹੁਣ 24 ਘੰਟੇ ਮੈਡੀਕਲ ਸਹੂਲਤ ਪ੍ਰਾਪਤ ਹੋਵੇਗੀ- ਬੁੱਧ ਰਾਮ ਵਿਧਾਇਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।