26 ਤੋਂ ਸ਼ੁਰੂ ਹੋਣ ਵਾਲੀ ਸ੍ਰੀਮਦ ਭਾਗਵਤ ਕਥਾ ਦੇ ਸੰਬੰਧ ’ਚ ਪ੍ਰਭਾਤ ਫੇਰੀਆਂ ਜਾਰੀ
ਮਾਨਸਾ, 22 ਸਤੰਬਰ (ਸੱਭਿ. ਪ੍ਰਤੀ)- ਗਊਸ਼ਾਲਾ ਐਂਡ ਮੰਦਰ ਸੁਧਾਰ ਕਮੇਟੀ ਵਲੋਂ ਸਥਾਨਕ ਗਊਸ਼ਾਲਾ ਭਵਨ ਵਿਖੇ 26 ਤੋਂ 3 ਅਕਤੂਬਰ ਤੱਕ ਚੱਲਣ ਵਾਲੀ ਸ਼੍ਰੀ ਮਦ ਭਾਗਵਤ ਕਥਾ ਦੇ ਸੰਬੰਧ ’ਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ।
ਅਜੀਤ ਡੈਸਕ
23-09-2026